Menu

ਅੰਮ੍ਰਿਤਸਰ ਤੋਂ ਲਾਹੌਰ ਸੜਕ ‘ਤੇ ਵਾਪਰੇ ਹਾਦਸੇ ਦੌਰਾਨ ਨੌਜਵਾਨ ਦੀ ਹੋਈ ਮੌ.ਤ

11, ਸਤੰਬਰ – ਪੰਜਾਬ ਦੇ ਸਰਹੱਦੀ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲਾਹੌਰ ਸੜਕ ‘ਤੇ ਐਤਵਾਰ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ। ਇੱਕ ਤੇਜ਼ ਰਫਤਾਰ ਇਨੋਵਾ  ਵਾਲੇ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਸੜਕ ਹਾਦਸੇ ਵਿੱਚ ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਮੌ.ਤ ਹੋ ਗਈ ਹੈ। ਘਟਨਾ ‘ਤੋਂ ਬਾਅਦ ਕਾਰ ਚਾਲਕ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਮ੍ਰਿਤਕ ਗੁਰਪ੍ਰੀਤ ਸਿੰਘ ਦੇ ਮਾਤਾ-ਪਿਤਾ ਅਤੇ ਭਰਾ ਜੋ ਕਿ ਰਾਤ ਨੂੰ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਚਸ਼ਮਦੀਦ ਰਵਿੰਦਰ ਸਿੰਘ ਨੇ ਦੱਸਿਆ ਕਿ ਇਨੋਵਾ ਕਾਰ ਖਾਸਾ ਸਾਈਡ ਤੋਂ ਬਹੁਤ ਤੇਜ਼ ਰਫਤਾਰ ਨਾਲ ਆ ਰਹੀ ਸੀ। ਮੋਟਰਸਾਈਕਲ ਸਵਾਰ ਵੀ ਉਸੇ ਦਿਸ਼ਾ ਤੋਂ ਆ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਬਹੁਤ ਜ਼ੋਰ ਨਾਲ ਅੱਗੇ ਜਾ ਡਿੱਗਿਆ। ਕਾਰ ਵਿਚ ਚਾਰ ਵਿਅਕਤੀ ਸਵਾਰ ਸਨ, ਜੋ ਸ਼ਰਾਬੀ ਨਜ਼ਰ ਆ ਰਹੇ ਸਨ। ਨੌਜਵਾਨ ਨੂੰ ਕੁਝ ਮੋਟਰਸਾਈਕਲ ਸਵਾਰਾਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਹਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

 

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans