Menu

ਮੰਦਭਾਗੀ ਖਬਰ-ਇਕ ਹਫਤਾ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਮੌ.ਤ

12 ਸਤੰਬਰ 2023-ਜਲੰਧਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਨੌਜਵਾਨ ਗਗਨਦੀਪ ਸਿੰਘ ਉਰਫ ਗੱਗੂ ਚੰਗੇ ਭਵਿੱਖ ਲਈ 6 ਸਤੰਬਰ ਨੂੰ ਕੈਨੇਡਾ ਪਹੁੰਚਿਆ ਸੀ ਪਰ 10 ਸਤੰਬਰ ਨੂੰ ਅਚਾਨਕ ਉਸ ਦੀ ਮੌਤ ਹੋ ਗਈ। ਉਸ ਨੇ ਓਂਟਾਰੀਓ ਵਿਚ ਆਖਰੀ ਸਾਹ ਲਏ। ਇਕ ਹਫ਼ਤਾ ਪਹਿਲਾਂ ਕੈਨੇਡਾ ਪਹੁੰਚੇ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਜਲੰਧਰ ਦੇ ਪਿੰਡ ਨੌਲੀ ‘ਚ ਸੋਗ ਦੀ ਲਹਿਰ ਦੌੜ ਗਈ। ਗਗਨਦੀਪ ਸਿੰਘ ਵਿਆਹਿਆ ਹੋਇਆ ਸੀ। ਪ੍ਰਵਾਰ ਮੈਂਬਰਾਂ ਨੇ ਦਸਿਆ ਕਿ ਘਰ ਦੇ ਹਾਲਾਤ ਸੁਧਾਰਨ ਲਈ ਉਹ ਵਿਦੇਸ਼ ਗਿਆ ਸੀ। ਮ੍ਰਿਤਕ ਦੀ ਦੇਹ ਵਾਪਸ ਲਿਆਉਣ ਲਈ ਪ੍ਰਵਰ ਵਲੋਂ ਸਰਕਾਰ ਨੂੰ ਗੁਹਾਰ ਲਗਾਈ ਗਈ ਹੈ। ਇਸ ਦੇ ਲਈ ਸੋਸ਼ਲ ਮੀਡੀਆ ’ਤੇ ਫੰਡ ਇਕੱਠਾ ਕਰਨ ਦੀ ਮੁਹਿੰਮ ਵੀ ਚਲਾਈ ਗਈ ਹੈ।

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ ਬਾਅਦ ਜਸਟਿਨ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ ਕਈ ਸਖ਼ਤ ਕਦਮਾਂ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਹੁਣ ਦਿੱਲੀ ਤੋਂ ਅੰਮ੍ਰਿਤਸਰ ਤੱਕ…

21 ਸਤੰਬਰ 2023-ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ …

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

Listen Live

Subscription Radio Punjab Today

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ ਬਾਅਦ ਜਸਟਿਨ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ ਕਈ ਸਖ਼ਤ ਕਦਮਾਂ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

ਕੈਨੇਡਾ ‘ਚ ਇਕ ਹੋਰ ਪੰਜਾਬੀ…

21 ਸਤੰਬਰ 2023-ਕੈਨੇਡਾ ‘ਤੋਂ  ਇਕ ਹੋਰ ਮੰਦਭਾਗੀ…

Our Facebook

Social Counter

  • 35891 posts
  • 0 comments
  • 0 fans