Menu

ਪੁੱਤ ਹੋਣ ਦੀ ਖ਼ੁਸ਼ੀ ਵਿਚ ਨਹਿਰ ‘ਤੇ ਸੁੱਖ ਲਾਉਣ ਗਿਆ ਪਿਤਾ ਲਾਪਤਾ

12, ਸਤੰਬਰ-  ਪੰਜਾਬ ਦੇ ਸ਼ਹਿਰ ਜਗਰਾਓਂ ਵਿਚੋਂ ਇੱਕ ਵਿਅਕਤੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁੱਤ ਹੋਣ ਦੀ ਖੁਸ਼ੀ ’ਚ ਅਖਾੜਾ ਨਹਿਰ ’ਤੇ ਸੁੱਖ ਲਾਉਣ ਗਏ ਪਿਤਾ ਦੇ ਅਚਾਨਕ ਲਾਪਤਾ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਖਦਸਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਸ਼ਾਇਦ ਨਹਿਰ ’ਚ ਪ੍ਰਸ਼ਾਦ ਪਾਉਂਦਿਆਂ ਪੈਰ ਫਿਸਲਣ ਨਾਲ ਉਹ ਪਾਣੀ ਦੇ ਬਹਾਵ ਵਿਚ ਰੁੜ ਗਿਆ ਹੈ ਜਿਸ ਕਾਰਨ ਗੋਤਾਖੋਰਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜਗਰਾਓਂ ਦੇ ਫਿਲੀ ਗੇਟ ਵਾਸੀ ਮਨਜੀਤ ਸਿੰਘ ਉਰਫ ਮਨੀ ਦੇ ਘਰ ਪੁੱਤ ਨੇ ਜਨਮ ਲਿਆ ਹੈ। ਐਤਵਾਰ ਨੂੰ ਨਵਜੰਮੇ ਬੱਚੇ ਦੇ 13 ਦਿਨਾਂ ਦੇ ਹੋਣ ’ਤੇ ਰਵਾਇਤ ਅਨੁਸਾਰ ਘਰ ’ਚ ਸਮਾਗਮ ਕਰਵਾਇਆ ਗਿਆ। ਦੁਪਹਿਰ ਦੇ ਸਮੇਂ ਮਿੱਠੇ ਚੌਲ ਬਣਾ ਕੇ ਅਖਾੜਾ ਨਹਿਰ ’ਤੇ ਪ੍ਰਸ਼ਾਦ ਚੜ੍ਹਾਉਣ ਲਈ ਮਨਜੀਤ ਆਪਣੇ ਮੋਟਰਸਾਈਕਲ ’ਤੇ ਸਵਾਰ ਹੋਕੇ ਗਿਆ ਸੀ। ਕਾਫੀ ਸਮਾਂ ਬੀਤਣ ’ਤੇ ਵੀ ਜਦੋਂ ਉਹ ਵਾਪਸ ਨਾ ਆਇਆ ਤਾਂ ਪਰਿਵਾਰ ਉਸ ਦਾ ਪਤਾ ਕਰਨ ਲਈ ਅਖਾੜਾ ਨਹਿਰ ਪੁੱਜਾ, ਤਾਂ ਦੇਖਿਆ ਕਿ ਨਹਿਰ ਕੰਡੇ ਮਨਜੀਤ ਦਾ ਮੋਟਰਸਾਈਕਲ, ਉਸ ਦੀਆਂ ਚੱਪਲਾਂ ਦੇਖ ਕੇ ਪਰਿਵਾਰ ਪਰੇਸ਼ਾਨ ਹੋ ਗਿਆ ਤੇ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਗੋਤਾਖੋਰਾਂ ਨੂੰ ਬੁਲਾਇਆ ਗਿਆ, ਕਿਉਂਕਿ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਕਿ ਪ੍ਰਸ਼ਾਦ ਚੜ੍ਹਾਉਂਦਿਆਂ ਮਨਜੀਤ ਦਾ ਪੈਰ ਨਾ ਤਿਲਕ ਗਿਆ ਹੋਵੇ, ਜਿਸ ਕਾਰਨ ਉਹ ਨਹਿਰ ’ਚ ਡਿੱਗ ਪਿਆ ਹੋਵੇ। ਮਨਜੀਤ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਮਨਜੀਤ ਦੀ ਮਾਤਾ ਦੀ ਜ਼ਿਆਦਾ ਹਾਲਤ ਵਿਗੜਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans