Menu

ਸਟੇਟ ਅਵਾਰਡ ਲਈ ਅਰਜ਼ੀਆਂ ਦੀ ਮੰਗ : ਡਿਪਟੀ ਕਮਿਸ਼ਨਰ

ਬਠਿੰਡਾ, 12 ਸਤੰਬਰ (ਵੀਰਪਾਲ ਕੌਰ) : ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਹਰ ਸਾਲ ਸਟੇਟ ਅਵਾਰਡ ਟੂ ਦਾ ਫਿਜ਼ੀਕਲੀ ਹੈਂਡੀਕੈਪਡ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ, ਜਿਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਲੋਕ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਂਣ, ਨੂੰ ਸਟੇਟ ਅਵਾਰਡ ਦੇਣ ਲਈ ਵਿਚਾਰਿਆਂ ਜਾਂਦਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਜਸਬੀਰ ਕੌਰ ਨੇ ਯੋਗ ਬਿਨੈਕਾਰਾਂ/ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਲ-2023 ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆਂ ਅਫਸਰ ਦੇ ਦਫਤਰ ਚ 5 ਅਕਤੂਬਰ 2023 ਤੱਕ ਆਪਣੇ ਬਿਨੈ-ਪੱਤਰ ਜਮ੍ਹਾਂ ਕਰਵਾ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਇਹ ਵੀ ਕਿਹਾ ਕਿ ਨਿਰਧਾਰਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans