Menu

ਖੇਤੀਬਾੜੀ ਵਿਭਾਗ ਅਧਿਕਾਰੀਆਂ ਨੇ ਪਿੰਡਾਂ ਵਿਚ ਕੈਂਪ ਲਗਾ ਕੇ  ਕਿਸਾਨਾਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 13 ਸਤੰਬਰ –  ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਸਕੂਲਾਂ ਅਤੇ ਪਿੰਡਾਂ ਵਿੱਚ ਜਾ ਕੇ ਬੱਚਿਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਇਸ  ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰ ਰਹੇ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ  ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਪਿੰਡ ਚੱਕ ਪੰਨੀ ਵਾਲਾ, ਸ਼ੇਰਗੜ੍ਹ, ਜੰਡ ਵਾਲਾ, ਚੱਕ ਜੰਡ ਵਾਲਾ, ਪੰਜਾਵਾਂ, ਚੱਕ ਪੰਨੀ ਵਾਲਾ, ਚੱਕ ਲਮੋਚੜ, ਚੱਕ ਤੋਤੀਆ ਆਦਿ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਅਤੇ  ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਹੀ ਜਜਬ ਕਰਨ ਦੇ ਵੱਖ-ਵੱਖ ਤਰੀਕੇ ਵੀ ਦੱਸੇ ਅਤੇ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਵੱਖ-ਵੱਖ ਸੰਦਾਂ ਦੀ ਵਰਤੋਂ ਬਾਰੇ ਵੀ ਦੱਸਿਆ ਅਤੇ ਕਿਹਾ ਕਿ ਪਰਾਲੀ ਨੂੰ ਨਾ ਸਾੜ ਕੇ ਮਿੱਟੀ ਵਿੱਚ ਹੀ ਜਜਬ ਕਰਨ ਨਾਲ ਜ਼ਮੀਨ ਹੋਰ ਵੀ ਉਪਜਾਊ ਹੁੰਦੀ ਹੈ।  ਉਨ੍ਹਾਂ ਸਕੂਲ ਵਿਖੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ  ਉਹ ਆਪਣੇ ਮਾਪਿਆਂ ਰਿਸ਼ਤੇਦਾਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਕੀ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਬੱਚਿਆਂ ਨੂੰ ਸ਼ਪਥ ਵੀ ਦਵਾਈ ਕੀ ਉਹ ਇਸ ਮੁਹਿੰਮ ਸੰਬੰਧੀ ਲੋਕਾਂ ਨੂੰ  ਵੱਧ ਤੋਂ ਵੱਧ ਨੂੰ ਜਾਗਰੂਕ ਕਰਨਗੇ ਤੇ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕੀ ਆਉਣ ਵਾਲੀ ਪੀੜੀ ਨੂੰ ਗੰਦਗੀ ਮੁਕਤ ਤੇ ਸ਼ੁੱਧ ਵਾਤਾਵਰਣ ਦੀ ਦੇਣ ਪਰਾਲੀ ਨੂੰ ਅੱਗ ਨਾ ਲਗਾ ਕੇ ਹੀ ਸੰਭਵ ਹੋ ਸਕੇਗੀ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40050 posts
  • 0 comments
  • 0 fans