Menu

ਸਹਾਇਕ ਕਮਿਸ਼ਨਰ ਮਾਲੇਰਕੋਟਲਾ  ਨੇ ” ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ” ਅਧੀਨ ਕੀਤੇ ਕੰਮਾਂ ਦਾ ਲਿਆ ਜਾਇਜ਼ਾ

ਮਾਲੇਰਕੋਟਲਾ 14 ਸਤੰਬਰ  :  ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਅੱਜ ਭਾਰਤ ਸਰਕਾਰ ਦੁਆਰਾ ਚਲਾਈ ਗਈ ” ਜਲ ਸ਼ਕਤੀ ਅਭਿਆਨ-ਚ ਦਾ ਰੇਨ ਮੁਹਿੰਮ ” ਅਧੀਨ ਜ਼ਿਲ੍ਹੇ ਵਿੱਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਲਈ ਪੰਚਾਇਤੀ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਸਕੂਲ ਸਿੱਖਿਆ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਿੰਚਾਈ ਵਿਭਾਗ,ਭੂਮੀ ਰੱਖਿਆ ਵਿਭਾਗ,ਜੰਗਲਾਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਿੰਚਾਈ ਵਿਭਾਗ ਆਦਿ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ।  ਇਸ ਮੌਕੇ ਉਨ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਕੀਤੇ ਉਪਰਾਲਿਆਂ ਬਾਰੇ ਜਾਣਕਾਰੀ ਇਕੱਤਰ ਕੀਤੀ ।

ਕੁਦਰਤੀ ਸੋਮੇ ਨੂੰ ਭਵਿੱਖ ਲਈ ਸੁਰੱਖਿਅਤ ਕਰਨ ਲਈ ਬਰਸਾਤੀ ਅਤੇ ਧਰਤੀ ਹੇਠਲੇ ਪਾਣੀ ਸੰਭਾਲਣ ਤੇ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਤੇ ਜ਼ੋਰ ਦਿੰਦਿਆਂ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਾਣੀ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਵਚਨਬੱਧ ਹੈ। ਸਾਨੂੰ ਸਾਰਿਆ ਨੂੰ ਮਿਲ ਕੇ ਬਰਸਾਤੀ ਪਾਣੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਉਪਰਾਲੇ ਕਰਨੇ ਚਾਹੀਦੇ ਹਨ ਕਿਉਂਕਿ ਪਾਣੀ ਅਨਮੋਲ ਹੈ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਮਤ ਕੁਦਰਤੀ ਸੋਮਿਆਂ ਦੀ ਸੰਭਾਲ ਕਰਨਾ ਸਾਡਾ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ ਹੈ ਇਸ ਲਈ ਸਾਡਾ ਸਾਰਿਆ ਦਾ ਫ਼ਰਜ਼ ਬਣਦਾ ਹੈ ਕਿ ਪਾਣੀ ਦੀ ਇੱਕ ਇੱਕ ਬੂੰਦ ਨੂੰ ਸੰਭਾਲੀਏ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਨੂੰ ਯਕੀਨੀ ਬਣਾਈਏ ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ” ਜਲ ਸ਼ਕਤੀ ਅਭਿਆਨ-ਚ ਦਾ ਰੇਨ ਮੁਹਿੰਮ ” ਤਹਿਤ ਆਰੰਭੇ ਗਏ ਪ੍ਰੋਜੈਕਟਾਂ ਦੇ ਕੰਮਾਂ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ ਅਤੇ ਮੁਕੰਮਲ ਹੋ ਚੁੱਕੇ ਪ੍ਰੋਜੈਕਟਾਂ ਦੀਆਂ ਤਸਵੀਰਾਂ ਅਤੇ ਡਾਟੇ ਨੂੰ ਆਨ ਲਾਈਨ ਕਰਨ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਹੋਰ ਹਦਾਇਤ ਕੀਤੀ ਕਿ ਕਨਸਰਵੇਸ਼ਨ ਪਲਾਨ ਤਹਿਤ ਜਿਵੇਂ ਰੇਨ ਵਾਟਰ ਹਾਰਵੇਸਟਿੰਗ,ਸੋਕ ਪਿੱਟ,ਅੰਮ੍ਰਿਤ ਸਰੋਵਰ,ਛੱਪੜਾਂ ,ਟੋਭਿਆਂ ਆਦਿ ਨੂੰ ਪੁਨਰ ਸੁਰਜੀਤ ਕੀਤਾ ਜਾਵੇ । ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ,ਨਹਿਰੂ ਯੁਵਾ ਕੇਂਦਰ ਨੂੰ ਹਦਾਇਤ ਕੀਤੀ ਕਿ ਕੈਚ ਦਾ ਰੇਨ ਮੁਹਿੰਮ ਤਹਿਤ ਨੌਜਵਾਨਾਂ,ਵਿਦਿਆਰਥੀਆਂ, ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜਾਗਰੂਕਤਾ ਪੈਦਾ ਕਰਨ ਲਈ ਗਤੀਵਿਧੀਆਂ ਕਰਵਾਉਣ ਅਤੇ  ਗਤੀਵਿਧੀਆਂ

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans