Menu

ਆਫ ਸਾਈਟ ਐਮਰਜੈਂਸੀ ਮੌਕ ਡਰਿੱਲ ਕੀਤੀ

ਬਠਿੰਡਾ, 14 ਸਤੰਬਰ (ਨਵਰੀਤ ਚੌਧਰੀ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਅਧੀਨ ਐਮ/ਐਸ ਜੀ.ਜੀ.ਐਲ (ਗੁਜਰਾਤ ਗੈਸ ਲਿਮਟਿਡ) ਦੀ ਘਰੇਲੂ ਪੀ.ਐਨ.ਜੀ ਗੈਸ (ਪ੍ਰੈਸ਼ਰਾਇਜਡ ਨੈਚੂਰਲ ਗੈਸ) ਪਾਇਪਲਾਈਨ ਰਿੰਗ ਰੋਡ ਨੇੜੇ ਮਾਤਾ ਵੈਸ਼ਨੋ ਦੇਵੀ ਮੰਦਰ, ਪਟੇਲ ਨਗਰ ਵਿਖੇ ਅਚਨਚੇਤ ਆਫ ਸਾਈਟ ਐਮਰਜੈਂਸੀ ਮੌਕ ਡਰਿੱਲ ਕੀਤੀ ਗਈ। ਇਸ ਮੌਕੇ ਡਰਿੱਲ ਵਿੱਚ ਪੀ.ਐਨ.ਜੀ ਪਾਇਪਲਾਈਨ ਵਿੱਚ ਲੀਕੇਜ਼ ਹੋਣ ਕਾਰਨ ਅੱਗ ਲੱਗਣ ਦਾ ਸਨੈਰਿਉ ਕੀਤਾ ਗਿਆ। ਇਸ ਦੌਰਾਨ ਜੀ.ਜੀ.ਐਲ ਮੈਨੇਜਮੈਟ ਸਥਿਤੀ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਲਈ ਕੰਟਰੋਲ ਰੂਮ ਵਿੱਚ ਫੋਨ ਕੀਤਾ । ਕੰਟਰੌਲ ਰੂਮ ਵਲੋਂ ਡਿਸਟਿਕ ਕਰਾਈਸਿਸ ਗਰੁੱਪ ਦੇ ਸਾਰੇ ਮੈਬਰਾਂ ਨੂੰ ਸੂਚਿਤ ਕੀਤਾ ਗਿਆ ਅਤੇ ਜਲਦੀ ਮੌਕੇ ‘ਤੇ ਰਿਪੋਰਟ ਕਰਨ ਲਈ ਕਿਹਾ ਗਿਆ। ਸਾਰੇ ਵਿਭਾਗਾਂ ਨੇ ਸਹੀ ਸਮੇਂ ‘ਤੇ ਰਿਪੋਰਟ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਮੈਡਮ ਮਨਦੀਪ ਕੌਰ ਅਤੇ ਡਿਪਟੀ ਡਾਇਰੈਕਟਰ ਆਫ ਫੈਕਟਰੀਜ ਬਠਿੰਡਾ ਵਿਸ਼ਾਲ ਸਿੰਗਲਾ ਵੱਲੋਂ ਐਮਰਜੈਂਸੀ ਕੰਟਰੋਲਰ ਦੀ ਡਿਊਟੀ ਨਿਭਾਈ ਗਈ ਅਤੇ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕੰਮ ਕਰਦੇ ਹੋਏ ਫਾਇਰ, ਪੁਲੀਸ ਵਿਭਾਗ, ਐਨ.ਡੀ.ਆਰ.ਐਫ ਸਿਵਲ ਡਿਫੈਂਸ ,ਡਿਸਟਿਕ ਕਰਾਈਸਿਸ ਗਰੁੱਪ ਦੇ ਹੋਰ ਮੈਂਬਰ ਅਤੇ ਐਚ.ਪੀ.ਸੀ.ਐਲ ਮੈਨੇਜਮੈਟ ਨੇ ਮਿਲ ਕੇ ਅੱਧੇ ਘੰਟੇ ਵਿੱਚ ਅੱਗ ‘ਤੇ ਕਾਬੂ ਪਾ ਲਿਆ। ਇਸ ਦੌਰਾਨ ਐਨ.ਡੀ.ਆਰ.ਐਫ ਟੀਮ ਵਲੋਂ ਖਤਰਨਾਕ ਏਰੀਏ ਵਿਚੋਂ 8 ਲੋਕਾਂ ਨੂੰ ਸੇਫਟੀ ਨਾਲ ਬਾਹਰ ਕੱਢ ਕੇ ਲਿਆਂਦਾ ਗਿਆ । ਬਾਅਦ ਵਿੱਚ ਸਾਰੀਆਂ ਟੀਮਾਂ ਦੇ ਮੁੱਖੀਆਂ ਵਲੋਂ ਆਪਣੇ ਵਲੋਂ ਕੀਤੇ ਕੰਮ ਬਾਰੇ ਸੰਖੇਪ ਵਿੱਚ ਦੱਸਿਆ ਗਿਆ। ਸਾਰੀਆਂ ਟੀਮਾਂ ਨੇ ਆਪਣਾ ਕੰਮ ਬੇਹਤਰ ਤਰੀਕੇ ਨਾਲ ਕੀਤਾ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40125 posts
  • 0 comments
  • 0 fans