Menu

ਟਰਾਲੀ ਨਾਲ ਟਕਰਾਉਣ ਕਾਰਨ 4 ਕਾਰ ਸਵਾਰਾਂ ਦੀ ਹੋਈ ਮੌ.ਤ

17, ਸਤੰਬਰ – ਮੰਡੀ ਡੱਬਵਾਲੀ ਤੋਂ ਮਲੋਟ ਸੜਕ ‘ਤੇ ਸਬ ਤਹਿਸੀਲ ਲੰਬੀ ਦੇ ਨਜ਼ਦੀਕ ਇਕ ਕਾਰ ਜੋ ਕਿ ਮਲੋਟ ਨੂੰ ਜਾ ਰਹੀ ਸੀ, ਅਚਾਨਕ ਅੱਗੇ ਜਾ ਰਹੀ ਲੱਕੜਾਂ ਨਾਲ ਭਰੀ ਟਰਾਲੀ ਦੇ ਪਿੱਛੇ ਜਾ ਟਕਰਾਈ। ਇਸ ਸੜਕ ਹਾਦਸੇ ਦੌਰਾਨ ਕਾਰ ਸਵਾਰ 4 ਵਿਅਕਤੀਆਂ ਦੀ ਮੌ.ਤ ਹੋ ਗਈ। ਸੂਤਰਾਂ ਤੋਂ  ਮਿਲੀ ਜਾਣਕਾਰੀ ਮੁਤਾਬਿਕ ਚਾਰੇ ਮ੍ਰਿਤਕ ਮਲੋਟ ਦੇ ਰਹਿਣ ਵਾਲੇ ਸਨ। ਹਾਦਸੇ ਤੋਂ ਬਾਅਦ ਚਾਰੇ ਮ੍ਰਿਤਕ ਦੇਹਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜਿਆ ਗਿਆ ਹੈ। ਜਿਵੇਂ ਹੀ ਇਹ ਮੰਦਭਾਗੀ ਖ਼ਬਰ ਕਾਰ ਸਵਾਰਾਂ ਦੇ ਘਰ ਪਹੁੰਚੀ ਤਾਂ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans