17, ਸਤੰਬਰ- ਹਰਿਆਣਾ ਦੇ ਨੂਹ ਹਿੰਸਾ ਮਾਮਲੇ ‘ਚ ਗ੍ਰਿਫ਼ਤਾਰ ਹਰਿਆਣਾ ਦੇ ਕਾਂਗਰਸੀ ਵਿਧਾਇਕ ਮਾਮਨ ਖਾਨ ਨੂੰ ਨੂਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ । ਵਿਧਾਇਕ ਖਾਨ ਨੂੰ 15 ਸਤੰਬਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਸੀ। ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।