Menu

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਵ: ਕਮਲੇਸ਼ ਰਾਣੀ ਨੂੰ ਭੇਂਟ ਕੀਤੀ ਸ਼ਰਧਾਂਜ਼ਲੀ

ਬਠਿੰਡਾ, 18 ਸਤੰਬਰ (ਵੀਰਪਾਲ ਕੌਰ) : ਨਵੇਂ ਅਤੇ ਨਵਿਆਉਣ ਊਰਜਾ ਸਰੋਤ, ਪ੍ਰਿੰਟਿੰਗ ਅਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਨ ਅਤੇ ਰੁਜ਼ਗਾਰ ਪੈਦਾ ਕਰਨਾ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਰਾਮਪੁਰਾ ਦੀ ਬ੍ਰਾਹਮਣ ਸਭਾ ਵਿਖੇ ਪਹੁੰਚੇ। ਇਸ ਮੌਕੇ ਅਮਨ ਅਰੋੜਾ ਨੇ ਆਪਣੇ ਨਿੱਜੀ ਸਹਾਇਕ ਸਰਜੀਵਨ ਦੀ ਸੱਸ ਮਾਤਾ ਸਵ: ਕਮਲੇਸ਼ ਰਾਣੀ ਦੇ ਭੋਗ ਮੌਕੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜ਼ਲੀ ਭੇਂਟ ਕਰਦਿਆਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

          ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਜ਼ਿੰਦਗੀ ਇੱਕ ਆਉਣ-ਜਾਣ ਦਾ ਮੇਲਾ ਹੈ। ਇੱਥੇ ਹਰ ਇੱਕ ਇਨਸਾਨ ਨੇ ਆਪੋਂ-ਆਪਣਾ ਸਮਾਂ ਭੋਗ ਕੇ ਪ੍ਰਮਾਤਮਾ ਦੇ ਪਵਿੱਤਰ ਚਰਨਾਂ ‘ਚ ਜਾ ਬਿਰਾਜਣਾ ਹੈ।

          ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਓਮ ਪ੍ਰਕਾਸ਼, ਡੀ.ਐਸ.ਪੀ ਰਾਮਪੁਰਾ ਮੋਹਿਤ  ਅਗਰਵਾਲ, ਰਵੀ ਕਾਂਤ, ਰਾਕੇਸ਼ ਕੁਮਾਰ,  ਸਰਜੀਵਨ, ਅਰੁਣ ਕੁਮਾਰ, ਅਜੈ ਕੁਮਾਰ, ਗਗਨਦੀਪ ਤੋਂ ਇਲਾਵਾ ਤੋਂ ਇਲਾਵਾ ਸਵ: ਮਾਤਾ ਕਮਲੇਸ਼ ਰਾਣੀ ਦਾ ਸਮੂਹ ਪਰਿਵਾਰ, ਰਿਸ਼ਤੇਦਾਰ, ਸਕੇ-ਸਬੰਧੀ, ਸੰਗਤਾਂ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

 

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans