Menu

ਭਿਆਨਕ ਸੜਕ ਹਾਦਸਾ-ਤਿੰਨ ਦੋਸਤਾਂ ਦੀ ਹੋਈ ਦਰਦਨਾਕ ਮੌ.ਤ

18 ਸਤੰਬਰ 2023-ਬਟਾਲਾ ਦੇ ਨਜ਼ਦੀਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਇੱਕ ਭਿਆ.ਨਕ ਸੜਕ ਹਾ.ਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਵਿਚਾਲੇ ਭਿਆ.ਨਕ ਟੱਕਰ ਹੋ ਗਈ। ਇਸ ਹਾ.ਦਸੇ ਵਿੱਚ ਗੱਡੀ ਸਵਾਰ ਚਾਰ ਦੋਸਤਾਂ ਵਿੱਚੋਂ ਤਿੰਨ ਦੀ ਮੌ.ਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ । ਜਿਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖਲ ਕਰਵਾਇਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਕਸਬਾ ਧਾਰੀਵਾਲ ਤੋਂ ਬਟਾਲਾ ਵੱਲ ਆ ਰਹੇ ਸੀ ਕਿ ਇਸ ਦੌਰਾਨ ਉਨ੍ਹਾਂ ਦੀ ਕਾਰ ਦੀ ਟੱ.ਕਰ ਟ੍ਰੈਕਟਰ-ਟਰਾਲੀ ਨਾਲ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਇਹ ਹਾ.ਦਸਾ ਇਨ੍ਹਾਂ ਜ਼ਿਆਦਾ ਭਿਆਨਕ ਸੀ ਕਿ ਸਵਿਫਟ ਗੱਡੀ ਦੇ ਪਰਖੱਚੇ ਉੱਡ ਗਏ ਤੇ ਮ੍ਰਿ.ਤਕ ਨੌਜਵਾਨਾਂ ਨੂੰ ਗੱਡੀ ਕੱ.ਟ ਕੇ ਵਿੱਚੋਂ ਕੱਢਣਾ ਪਿਆ। ਇਹ ਤਿੰਨੋਂ ਨੌਜਵਾਨ ਕਸਬਾ ਧਾਰੀਵਾਲ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਨ੍ਹਾਂ ਨੌਜਵਾਨਾਂ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਇਸ ਹਾ.ਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਮ੍ਰਿ.ਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ ।

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ ਬਾਅਦ ਜਸਟਿਨ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ ਕਈ ਸਖ਼ਤ ਕਦਮਾਂ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਹੁਣ ਦਿੱਲੀ ਤੋਂ ਅੰਮ੍ਰਿਤਸਰ ਤੱਕ…

21 ਸਤੰਬਰ 2023-ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ …

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

Listen Live

Subscription Radio Punjab Today

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ ਬਾਅਦ ਜਸਟਿਨ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ ਕਈ ਸਖ਼ਤ ਕਦਮਾਂ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

ਕੈਨੇਡਾ ‘ਚ ਇਕ ਹੋਰ ਪੰਜਾਬੀ…

21 ਸਤੰਬਰ 2023-ਕੈਨੇਡਾ ‘ਤੋਂ  ਇਕ ਹੋਰ ਮੰਦਭਾਗੀ…

Our Facebook

Social Counter

  • 35889 posts
  • 0 comments
  • 0 fans