Menu

ਦੀਪ ਬੱਸ ਹਾਦਸਾ-ਲੋਕਾਂ ਨੇ ਰੋਹ ‘ਚ ਆ ਕੇ ਟੋਲ ਪਲਾਜ਼ਾ ਕੀਤਾ ਬੰਦ, ਮਾਹੌਲ ਤਣਾਅਪੂਰਨ

20 ਸਤੰਬਰ2023-ਬੀਤੀ ਕੱਲ੍ਹ ਸਰਹਿੰਦ ਫੀਡਰ ਨਹਿਰ ‘ਚ ਬੱਸ ਡਿੱਗਣ ਦੀ ਘਟਨਾ ਤੋਂ ਬਾਅਦ ਅੱਜ ਇਲਾਕੇ ਦੇ ਬਹੁ ਗਿਣਤੀ ਲੋਕਾਂ, ਕਿਸਾਨਾਂ ਤੇ ਕੁਝ ਸਿਆਸੀ ਆਗੂਆਂ ਨੇ ਇਕੱਤਰ ਹੋ ਕੇ ਮੁਕਤਸਰ- ਕੋਟਕਪੂਰਾ ਰੋਡ ਸਥਿਤ ਪਿੰਡ ਵੜਿੰਗ ਕੋਲ ਲੱਗੇ ਟੋਲ ਪਲਾਜ਼ਾ ਨੂੰ ਬੰਦ ਕਰਦਿਆਂ ਧਰਨਾ ਲਗਾ ਦਿੱਤਾ ਹੈ। ਉਧਰ ਪੁਲਿਸ ਪ੍ਰਸ਼ਾਸਨ ਵੀ ਵੱਡੀ ਗਿਣਤੀ ‘ਚ ਪੁੱਜ ਗਿਆ ਹੈ ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।ਧਰਨਾਕਾਰੀਆਂ ਨੇ ਕਿਹਾ ਕਿ ਇਹ ਟੋਲ ਬੜੀ ਦੇਰ ਤੋਂ ਨਾਜਾਇਜ਼ ਢੰਗ ਨਾਲ ਚੱਲ ਰਿਹਾ ਹੈ ਜਦਕਿ ਉਕਤ ਟੋਲ ਪਲਾਜ਼ਾ ਕਿਸੇ ਵੀ ਰੂਪ ‘ਚ ਨਿਯਮਾਂ ‘ਤੇ ਖਰਾ ਨਹੀਂ ਉਤਰਦਾ। ਸੜਕ ‘ਤੇ ਥਾਂ-ਥਾਂ ਟੋਏ ਹਨ ਤੇ ਹੁਣ ਤਕ ਨਹਿਰਾਂ ਦੇ ਪੁਲ਼ ਦਾ ਵੀ ਨਿਰਮਾਣ ਨਹੀਂ ਹੋਇਆ। ਲੋਕਾਂ ਦੀ ਮੰਗ ਹੈ ਕਿ ਇਸ ਟੋਲ ਪਲਾਜ਼ੇ ਨੂੰ ਬੰਦ ਕੀਤਾ ਜਾਵੇ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40171 posts
  • 0 comments
  • 0 fans