Menu

ਗੈਂਗਸਟਰ ਸੁੱਖਾ ਦੁਨੀਕੇ ਦਾ ਕੈਨੇਡਾ ’ਚ ਗੋ.ਲੀਆਂ ਮਾਰ ਕੇ ਕਤ.ਲ

21 ਸਤੰਬਰ, 2023: ਗੈਂਗਸਟਰ ਸੁੱਖਾ ਦੁਨੀਕੇ dਦਾ ਕੈਨੇਡਾ ‘ਚ  ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਕਤ.ਲ ਗੈਂਗਵਾਰ ਦਾ ਨਤੀਜਾ ਹੈ। ਦੁਨੇਕੇ ਗੈਂਗਸਟਰ ਅਰਸ਼ ਡੱਲਾ ਦਾ ਕਰੀਬੀ ਮੰਨਿਆ ਜਾਂਦਾ ਸੀ ਤੇ ਖਾਲਿਸਤਾਨੀ ਸਮਰਥਕ ਵੀ ਸੀ। 2017 ‘ਚ ਪੰਜਾਬ ਤੋਂ ਕੈਨੇਡਾ ਭੱਜ ਕੇ ਆਏ ਗੈਂਗਸਟਰ ਸੁਖਦੁਲ ਸਿੰਘ (ਗੈਂਗਸਟਰ ਸੁੱਖਾ ਦੁੱਨੇਕੇ) ਦੀ ਕੈਨੇਡਾ ਦੇ ਵਿਨੀਪੈਗ ‘ਚ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੂਤਰਾਂ ਅਨੁਸਾਰ ਸੁਖਦੁਲ ਸਿੰਘ ਖਾਲਿਸਤਾਨ ਪੱਖੀ ਤਾਕਤਾਂ ਵਿੱਚ ਸ਼ਾਮਲ ਹੋ ਗਿਆ ਸੀ। ਉਹ NIA ਵੱਲੋਂ ਗੈਂਗਸਟਰਾਂ ਦੀ ਜਾਰੀ ਕੀਤੀ ਵਾਂਟੇਡ ਲਿਸਟ ਵਿਚ ਵੀ ਸ਼ਾਮਲ ਸੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans