Menu

ਬੇਅੰਤ ਸਿੰਘ ਕਤਲਕਾਂਡ ਦਾ ਇੱਕ ਹੋਰ ਦੋਸ਼ੀ 27 ਸਾਲਾਂ ਬਾਅਦ ਜੇਲ੍ਹ ਤੋਂ ਆਇਆ ਬਾਹਰ

21 ਸਤੰਬਰ 2023-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸ਼ਮਸ਼ੇਰ ਸਿੰਘ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਚੰਡੀਗੜ੍ਹ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਡਾਕਟਰ ਅਮਨਿੰਦਰ ਸਿੰਘ ਸੰਧੂ ਦੀ ਅਦਾਲਤ ਨੇ ਸ਼ਮਸ਼ੇਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਸ਼ਮਸ਼ੇਰ ਸਿੰਘ ਪਿਛਲੇ 27 ਸਾਲ 6 ਮਹੀਨਿਆਂ ਤੋਂ ਬੁੜੈਲ ਜੇਲ੍ਹ ਵਿੱਚ ਬੰਦ ਹੈ। ਸ਼ਮਸ਼ੇਰ ਸਿੰਘ ਦੇ ਵਕੀਲ ਅਮਰ ਸਿੰਘ ਚਾਹਲ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ ਦੱਸਿਆ ਕਿ ਸ਼ਮਸ਼ੇਰ ਦੀ ਸਜ਼ਾ ਵੀ ਪੂਰੀ ਹੋ ਚੁੱਕੀ ਹੈ ਪਰ ਸ਼ਮਸ਼ੇਰ ਨੂੰ ਜੇਲ੍ਹ ਤੋਂ ਬਾਹਰ ਨਹੀਂ ਲਿਆਂਦਾ ਗਿਆ। ਸ਼ਮਸ਼ੇਰ ਸਿੰਘ ਨੇ ਆਪਣੀ ਸਜ਼ਾ ਖ਼ਤਮ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਨੂੰ ਪ੍ਰੀ-ਮੈਚਿਓਰ ਰਿਹਾਈ ਲਈ ਅਰਜ਼ੀ ਦਿੱਤੀ ਸੀ।

ਦੱਸ ਦੇਈਏ 31 ਅਗਸਤ 1995 ਨੂੰ ਹੋਏ ਬੰਬ ਧਮਾਕੇ ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਮੌਤ ਹੋ ਗਈ ਸੀ। ਸਿਵਲ ਸਕੱਤਰੇਤ ‘ਚ ਮੁੱਖ ਮੰਤਰੀ ਦੀ ਅੰਬੈਸਡਰ ਕਾਰ ‘ਚ ਧਮਾਕਾ ਹੋਇਆ ਸੀ, ਜਿਸ ਵਿੱਚ 17 ਲੋਕਾਂ ਦੀ ਮੌਤ ਹੋਈ ਸੀ। ਇਸ ਬੰਬ ਧਮਾਕੇ ਵਿੱਚ ਗੁਰਮੀਤ ਸਿੰਘ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਜਗਤਾਰ ਸਿੰਘ ਤਾਰਾ, ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਇਨ੍ਹਾਂ ਸਾਰਿਆਂ ਖ਼ਿਲਾਫ਼ ਕੇਸ ਅਦਾਲਤ ਵਿੱਚ ਚੱਲੇ। ਅਦਾਲਤ ਨੇ ਦੋ ਵਿਅਕਤੀਆਂ ਨੂੰ ਬਰੀ ਕਰ ਦਿੱਤਾ , ਦੋ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਜਦਕਿ ਬਾਕੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।ਜਗਤਾਰ ਸਿੰਘ ਤਾਰਾ ਦੀ ਮੌਤ ਦੀ ਸਜ਼ਾ ਨੂੰ ਬਾਅਦ ਵਿੱਚ ਉਮਰ ਕੈਦ ਵਿਚ ਤਬਦੀਲ ਕੀਤਾ ਗਿਆ ਸੀ। ਫਿਰ ਇਹ ਮਾਮਲਾ ਹਾਈ ਕੋਰਟ ਵਿਚ ਚਲਾ ਗਿਆ ਜਿਸ ਨੇ ਜਗਤਾਰ ਹਵਾਰਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans