Menu

ਆਯੂਸ਼ਮਾਨ ਭਵ ਪ੍ਰੋਗਰਾਮ ਤਹਿਤ ਆਸ਼ਾ ਵਰਕਰ ਆਪਣੇ ਮੋਬਾਈਲ ਤੋਂ ਬਣਾਏਗੀ ਲੋਕਾਂ ਦੇ 5 ਲੱਖ ਦੇ ਸਿਹਤ ਬੀਮਾ ਯੋਜਨਾ ਦੇ  ਕਾਰਡ

23, ਸਤੰਬਰ – ਫ਼ਾਜ਼ਿਲਕਾ ਵਿਚ ਹੁਣ ਆਸ਼ਾ ਵਰਕਰ ਹੁਣ ਪਿੰਡਾਂ ਵਿਚ ਲੋਕਾਂ ਦੇ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ  ਦੇ ਕਾਰਡ ਬਣਾਏਗੀ ਅਤੇ ਕਾਰਡ ਦੀ ਡਿਲਿਵਰੀ ਲੋਕਾਂ ਦੇ ਘਰ-ਘਰ ਪਹੁੰਚਾਈ ਜਾਵੇਗੀ । ਇਸ ਲਈ ਸਿਹਤ ਵਿਭਾਗ ਨੇ ਇਕ ਐਪ ਡਿਜ਼ਾਈਨ ਕੀਤੀ ਹੈ ਅਤੇ ਅਗਲੇ 3-4 ਦਿਨਾਂ ਤਕ ਸਾਰਿਆ ਆਸ਼ਾ ਦੀ ਆਈ ਡੀ ਵੀ ਬਣ ਜਾਵੇਗੀ, ਜਿਸ ਤਰ੍ਹਾਂ ਉਹ ਆਪਰੇਟਰ ਵਜੋਂ ਕੰਮ ਕਰੇਗੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਦੱਸਿਆ ਕਿ ਪੂਰੇ ਪੰਜਾਬ ਵਿਚ ਆਯੂਸ਼ਮਾਨ ਭਵ ਪ੍ਰੋਗਰਾਮ ਸਾਰੇ ਸਿਹਤ ਕੇਂਦਰਾਂ ਵਿਚ ਮਨਾਇਆ ਜਾ ਰਿਹਾ ਹੈ। ਜਿਸ ਵਿਚ ਆਯੂਸ਼ਮਾਨ ਆਪਕੇ ਦਵਾਰ ਪ੍ਰੋਗਰਾਮ ਤਹਿਤ ਲੋਕਾਂ ਦੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹੈ ਜਿਸ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਕਾਫੀ ਲੋਕ ਹੈ ਜਿੰਨਾ ਨੇ ਕਾਰਡ ਨਹੀਂ ਬਣਵਾਇਆ ਅਤੇ ਉਨ੍ਹਾਂ ਦੀ ਕੇ ਵਾਈ ਸੀ ਪੇਂਡਿੰਗ  ਹੈ ਜਿਸ ਨਾਲ ਕਾਰਡ ਐਕਟੀਵਿਟੀ ਨਹੀਂ ਹੁੰਦਾ । ਆਸ਼ਾ ਵਰਕਰ ਪਹਿਲਾ ਹੀ ਲੋਕਾਂ ਦੇ ਕਾਰਡ ਬਣਵਾ ਰਹਿ ਹੈ ਪਰ ਹੁਣ ਆਸ਼ਾ ਦੀ ਖੁਦ ਦੀ ਆਈ ਡੀ ਬਣ ਰਹਿ ਹੈ ਜਿਸ ਨਾਲ ਉਹ ਆਪਣੇ ਫ਼ੋਨ ਨਾਲ ਹੀ ਕਾਰਡ ਬਣਾ ਸਕੇਗੀ।

ਉਨ੍ਹਾਂ  ਦੱਸਿਆ ਕਿ ਇਸ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ ਕਿਉਂਕਿ ਪਿੰਡ ਵਿੱਚ ਹੀ ਆਸ਼ਾ ਰਾਹੀਂ ਲੋਕ ਅਸਾਨੀ ਨਾਲ ਕਾਰਡ ਬਣਾ ਸਕਣਗੇ। ਉਨ੍ਹਾਂ ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੀ ਸਾਰੀ ਆਸ਼ਾ ਦੀ ਟ੍ਰੇਨਿੰਗ ਬਲਾਕ ਦੇ ਬਲਾਕ ਮਾਸ ਮੀਡੀਆ ਅਫ਼ਸਰ ਰਾਹੀਂ ਦਿੱਤੀ ਜਾ ਰਹੀ ਹੈ ਜਿਸ ਤੋਂ ਬਾਦ ਕੁਝ ਦਿਨਾਂ ਵਿਚ ਹੀ ਪਿੰਡਾਂ ਵਿਚ ਕਾਰਡ ਦਾ ਕੰਮ ਸ਼ੁਰੂ ਕੀਤਾ ਜਾਵੇਗਾ।  ਬਲਾਕ ਡੱਬਵਾਲਾ ਕਲਾ, ਸੀਤੋ ਗੁੰਨੋ ਅਤੇ ਜੰਡਵਾਲਾ ਭੀਮੇਸ਼ਾਹ ਵਿਖੇ ਆਸ਼ਾ ਵਰਕਰਾਂ ਨੂੰ ਇਸ ਸੰਬੰਧੀ ਟ੍ਰੇਨਿੰਗ ਦਿੱਤੀ ਗਈ ਜਿਸ ਵਿੱਚ ਆਸ਼ਾ ਫਾਵਿਲਿਟੇਟਰ ਵੀ ਹਾਜ਼ਰ ਸੀ।

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਸਕੂਲਾਂ ਵਿਚ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40037 posts
  • 0 comments
  • 0 fans