Menu

ਪਰਨੀਤੀ ਚੋਪੜਾ ਤੇ ਰਾਘਵ ਚੱਢਾ ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ

24, ਸਤੰਬਰ- ਰਾਜ ਸਭਾ ਸਾਂਸਦ ਰਾਘਵ ਚੱਢਾ ਤੇ ਅਭਿਨੇਤਰੀ ਪਰਨੀਤੀ ਚੋਪੜਾ ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ। ਉਹ ਉਦੈਪੁਰ ਦੇ ਲੀਲਾ ਪੈਲੇਸ ਵਿਚ 7 ਫੇਰੇ ਲੈਣਗੇ। ਸਮਾਰੋਹ ਵਿਚ ਸ਼ਾਮਲ ਹੋਣ ਲਈ ਵੀਆਈਪੀ ਮਹਿਮਾਨ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਏਅਰਪੋਰਟ ‘ਤੇ ਮਹਿਮਾਨਾਂ ਦਾ ਬੈਂਡ-ਬਾਜਿਆਂ ਦੇ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਦੇਪੁਰ ਪਹੁੰਚੇ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਸੰਜੇ ਸਿੰਘ ਤੇ ਅਭਿਨੇਤਰੀ ਭਾਗਯਸ਼੍ਰੀ ਸਮਾਰੋਹ ਵਿਚ ਪਹੁੰਚਣਗੇ। ਇਸ ਮੌਕੇ ਪੈਲੇਸ ਨੂੰ ਬਹੁਤ ਹੀ ਸੁੰਦਰ ਦੁਲਹਨ ਦੀ ਤਰ੍ਹਾਂ ਸਜਾਇਆ ਗਿਆ ਹੈ। ਪਰਨੀਤੀ ਤੇ ਰਾਘਵ ਚੱਢਾ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਫਿਲਮ ਜਗਤ ਦੇ ਕਈ ਸਿਤਾਰੇ ਪਹੁੰਚਣਗੇ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans