Menu

ਚੱਲ ਰਹੀਆਂ 25 ਵੰਦੇ ਭਾਰਤ ਟਰੇਨਾਂ ‘ਚ ਹੁਣ 9 ਹੋਰ ਜੋੜੀਆਂ ਜਾਣਗੀਆਂ – ਪ੍ਰਧਾਨ ਮੰਤਰੀ

24, ਸਤੰਬਰ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 25 ਵੰਦੇ ਭਾਰਤ ਟਰੇਨਾਂ ਪਹਿਲਾਂ ਹੀ ਚੱਲ ਰਹੀਆਂ ਹਨ, ਹੁਣ ਉਨ੍ਹਾਂ ਵਿਚ 9 ਹੋਰ ਟਰੇਨਾਂ ਜੋੜੀਆਂ ਜਾਣਗੀਆਂ। ਵੰਦੇ ਭਾਰਤ ਟਰੇਨਾਂ ਦੀ ਲੋਕਪ੍ਰਿਅਤਾ ਲਗਾਤਾਰ ਵੱਧ ਜਾ ਰਹੀ ਹੈ। ਇਨ੍ਹਾਂ ਟਰੇਨਾਂ ‘ਤੇ  1,11,00,000 ਤੋਂ ਵੱਧ ਯਾਤਰੀ ਪਹਿਲਾਂ ਹੀ ਸਫ਼ਰ ਕਰ ਚੁੱਕੇ ਹਨ। ਇਨ੍ਹਾਂ ਟਰੇਨਾਂ ਦੌਰਾਨ ਯਾਤਰੀਆਂ ਨੂੰ ਘੱਟ ਸਮੇਂ ਅਤੇ ਬਿਨ੍ਹਾਂ ਕਿਸੇ ਪਰੇਸ਼ਾਨੀ ਤੋਂ ਆਪਣੀ ਮੰਜ਼ਿਲ ਤੱਕ ਪਹੁੰਚਾਇਆ ਜਾਂਦਾ ਹੈ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans