Menu

ਲੁੱਟ ਖੋਹ ਦੀ ਤਾਕ ਵਿੱਚ ਬੈਠੇ ਅਣਪਛਾਤੇ ਵਿਅਕਤੀਆਂ ਨੂੰ ਪੁਲੀਸ ਨੇ ਦਬੋਚਿਆ

ਜੈਤੋ, 24 ਸਤੰਬਰ (ਜਗਦੀਪ ਸਿੰਘ ਗਿੱਲ) : ਜਿਲ੍ਹਾ ਪੁਲੀਸ ਮੁਖੀ ਫ਼ਰੀਦਕੋਟ ਹਰਜੀਤ ਸਿੰਘ ਦੀ ਰਹਿਨੁਮਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੁਲੀਸ ਥਾਣਾ ਬਾਜਾਖਾਨਾ ਦੇ ਇੰਚਾਰਜ ਇੰਸਪੈਕਟਰ ਬਲਦੇਵ ਸਿੰਘ ਦੀ ਅਗਵਾਈ ਹੇਠ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਮੇਨ ਚੌਂਕ ਪੁਲ ਬਾਜਾਖਾਨਾ ਵਿਖੇ ਨਾਕਾਬੰਦੀ ਦੌਰਾਨ ਇੱਕ ਮੁਖਬਰ ਦੀ ਇਤਲਾਹ ’ਤੇ ਮਨਦੀਪ ਸਿੰਘ ਉਰਫ਼ ਦੀਪਾ ਪੁੱਤਰ ਜਸਵੰਤ ਸਿੰਘ ਵਾਸੀ ਸਿਰੀਏਵਾਲਾ ਜਿਲ੍ਹਾ ਬਠਿੰਡਾ, ਲਲਿਤ ਕੁਮਾਰ ਪੁੱਤਰ ਦਰਸ਼ਨ ਕੁਮਾਰ , ਲਖਵਿੰਦਰ ਸਿੰਘ ਪੁੱਤਰ ਅਜੈਬ ਸਿੰਘ, ਗੁਰਲਾਲ ਸਿੰਘ ਉਰਫ਼ ਲਾਲੀ ਪੁੱਤਰ ਕਰਮ ਸਿੰਘ, ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਰਾਣਾਂ ਸਿੰਘ, ਸੁਖਜੀਤ ਸਿੰਘ ਉਰਜਫ਼ ਸੁੱਖੀ ਪੁੱਤਰ ਰੇਸ਼ਮ ਸਿੰਘ ਵਾਸੀ ਰੇਸ਼ਮ ਸਿੰਘ ਵਾਸੀਆਨ ਬਾਜਾਖਾਨਾ ਜਿਲ੍ਹਾਂ ਫ਼ਰੀਦਕੋਟ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਡਾਕਾ ਮਾਰਨ ਦੀ ਤਿਆਰੀ ਵਿੱਚ ਸਟੇਡੀਅਮ ਵਿੱਚ ਮੱਲ੍ਹਾਂ ਚੌਂਕ ਭਗਤਾ ਭਾਈ ਕਾ ਰੋਡ ਪਰ ਬੈਠੇ ਸਨ| ਜਿਨ੍ਹਾਂ ਨੂੰ ਰੇਡ ਕਰਨ ’ਤੇ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ| ਇਸ ਮੌਕੇ ’ਤੇ ਇਨਕੁਆਰੀ ਅਫ਼ਸਰ ਇੰਸਪੈਕਟਰ ਸਿੰਕਦਰ ਸਿੰਘ, ਏ.ਐਸ.ਆਈ. ਕਾਹਨ ਸਿੰਘ, ਏ.ਐਸ.ਆਈ  ਭੁਪਿੰਦਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਸੀਨੀਅਰ ਸਿਪਾਹੀ ਸੰਤੋਖ ਸਿੰਘ, ਹਰੀਸ਼ ਕੁਮਾਰ, ਪੀ.ਐਚ.ਜੀ. ਗੁਰਪ੍ਰੀਤ ਸਿੰਘ ਅਤੇ ਰੇਸ਼ਮ ਸਿੰਘ ਸਮੇਤ ਡਰਾਇਵਰ ਏ.ਐਸ.ਆਈ. ਬਲਰਾਜ ਸਿੰਘ ਰੇਡ ਕਰਨ ’ਤੇ ਉਕਤਾਨ ਨੂੰ ਕਾਬੂ ਕਰ ਲਿਆ ਅਤੇ ਪੁਲੀਸ ਥਾਣਾਂ ਬਾਜਾਖਾਨਾ ਵਿਖੈ ਅ/ਧ 399/402 ਆਈ ਪੀ.ਸੀ. ਤਹਿਤ ਐਬ.ਆਈ. ਆਰ ਨੰਬਰ 054 ਮਿਤੀ 22-10-2023 ਨੂੰ ਦਰਜ ਕਰਕੇ ਦੋਸ਼ੀਆਂਨ ਨੂੰ ਇਲਾਕਾ ਮੈਜਿਸਟ੍ਰੇਟ ਸਾਹਿਬ ਕੋਲ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਤਾਂ ਜੋ ਇਨ੍ਹਾਂ ਵਿਅਕਤੀਆਂ ਤੋਂ ਹੋਰ ਪੁੱਛਗਿੱਛ ਕਰਕੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans