Menu

ਗੋਇੰਦਵਾਲ ਜੇਲ੍ਹ ‘ਚ ਬੰਦ ਸਿੱਧੂ ਮੂਸੇਵਾਲਾ ਦੇ ਕਾਤਲ ਅਰਸ਼ਦ ਖਾਨ ਤੋਂ ਮਿਲਿਆ ਫ਼ੋਨ

25 ਸਤੰਬਰ 2023-ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਕੋਲੋਂ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ ,ਜਿਸ ਨੂੰ ਰੋਕਣ ‘ਚ ਜੇਲ੍ਹ ਅਧਿਕਾਰੀ ਲਗਾਤਾਰ ਅਸਫ਼ਲ ਸਾਬਤ ਹੋ ਰਹੇ ਹਨ। ਹੁਣ ਇਕ ਹੋਰ ਖਬਰ ਸਾਹਮਣੇ ਆਈ ਹੈ ਕਿ  ਗੋਇੰਦਵਾਲ ਸਾਹਿਬ  ਕੇਂਦਰੀ ਜੇਲ ‘ਚ ਬੰਦ  ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਹਵਾਲਾਤੀ ਅਰਸ਼ਦ ਖਾਨ ਕੋਲੋਂ ਮੁੜ ਤੋਂ ਮੋਬਾਇਲ ਫੋਨ ਸਮੇਤ ਸਿਮ ਬਰਾਮਦ ਕੀਤਾ ਗਿਆ ਹੈ, ਜਿਸ ਤੋਂ ਬਾਅਦ ਅਰਸ਼ਦ ਖ਼ਾਨ ‘ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਮੁਲਜ਼ਮ ਅਰਸ਼ਦ ਖਾਨ ਪੁੱਤਰ ਰਜ਼ਾਕ ਖਾਨ ਪਾਸੋਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕ੍ਰਿਪਾਲ ਸਿੰਘ ਨੇ ਇਕ ਮੋਬਾਇਲ ਫੋਨ, ਸਿਮ ਸਮੇਤ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁਲਸ ਵਲੋਂ ਮੋਬਾਇਲ ਨੂੰ ਕਬਜ਼ੇ ਵਿਚ ਲੈਣ ਉਪਰੰਤ ਅਰਸ਼ਦ ਖਾਨ ਖ਼ਿਲਾਫ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਭਾਜਪਾ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਇਕ ਜੂਨ ਨੂੰ ਪੈਣ ਵਾਲੀਆਂ ਵੋਟਾਂ ਵਾਸਤੇ 7…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40106 posts
  • 0 comments
  • 0 fans