Menu

ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਮੁਹੱਈਆ ਕਰਵਾਉਣ ਲਈ ਸ਼ਨਾਖਤੀ ਕੈਂਪ 27 ਤੇ 28 ਸਤੰਬਰ ਨੂੰ

25, ਸਤੰਬਰ – ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਵੱਲੋਂ ਅਲੀਮਕੋ ਦੇ ਸਹਿਯੋਗ ਨਾਲ ਮਿਤੀ 27 ਅਤੇ 28 ਸਤੰਬਰ ਨੂੰ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਮੁਹੱਈਆ ਕਰਵਾਉਣ ਲਈ ਬਣਾਊਟੀ ਅੰਗਾਂ ਦਾ ਨਾਪ ਲੈਣ ਲਈ ਇਕ ਵਿਸੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਦਿਵਿਆਂਗਜਨ ਨਿਮਨ ਅਨੁਸਾਰ ਦਸਤਾਵੇਜ਼ ਨਾਲ ਲੈ ਕੇ ਆਉਣ ਅਤੇ 40 ਫ਼ੀਸਦੀ ਤੋਂ ਜ਼ਿਆਦਾ ਦੀ ਅਪੰਗਤਾ ਦਾ ਯੁਡੀਆਈਡੀ ਕਾਰਡ, ਖੁਦ ਜਾਂ ਮਾਪਿਆਂ ਦੀ ਆਮਦਨ ਦਾ ਸਰਟੀਫਿਕੇਟ ਅਤੇ ਸਲਾਨਾ ਆਮਦਨ 22500 ਰੁਪਏ ਤੋਂ ਜ਼ਿਆਦਾ ਨਾ ਹੋਵੇ। ਇਕ ਫੋਟੋ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ ਮੋਬਾਇਲ ਨੰਬਰ। ਇਹ ਕੈਂਪ ਰੈਡ ਕ੍ਰਾਸ ਭਵਨ, ਬਾਰਡਰ ਰੋਡ, ਫ਼ਾਜ਼ਿਲਕਾ ਵਿਖੇ ਸਵੇਰੇ 10 ਤੋਂ ਸ਼ਾਮ 3 ਵਜੇ ਤੱਕ ਲੱਗੇਗਾ।
ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਦੇ ਵਿਦਿਆਂਗਜਨ ਉਕਤ ਕੈਂਪ ਦਾ ਲਾਹਾ ਲੈਣ ਅਤੇ ਆਪਣੀ ਅਸੈਸਮੈਂਟ ਉਕਤ ਕੈਂਪ ਵਿਚ ਆ ਕੇ ਕਰਵਾਉਣ ਤਾਂ ਜ਼ੋ ਉਨ੍ਹਾਂ ਦੇ ਨਾਪ ਅਨੁਸਾਰ ਬਣਾਉਟੀ ਅੰਗ ਤਿਆਰ ਕਰਕੇ ਅਲਿਮਕੋ ਵੱਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਏ ਜਾ ਸਕਨ। ਇਸ ਲਈ ਦਿਵਿਆਂਗਜਨ ਜ਼ੋ ਬਣਾਉਟੀ ਅੰਗ ਮੁਫ਼ਤ ਲਗਵਾਉਣਾ ਚਾਹੁੰਦੇ ਹਨ ਉਹ ਉਕਤ ਮੀਤੀਆਂ ਨੂੰ ਸਨਾਖ਼ਤ ਲਈ ਲਗਾਏ ਜਾਣ ਵਾਲੇ ਕੈਂਪ ਵਿਚ ਪਹੁੰਚਣ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans