Menu

ਸ਼ਾਮ 7 ਵਜੇ ਤੋਂ ਲੈਕੇ ਸਵੇਰੇ 9 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ ਦੇ ਹੁਕਮ ਜਾਰੀ

25, ਸਤੰਬਰ – ਜ਼ਿਲ੍ਹਾ ਮੈਜਿਸਟੇ੍ਰਟ ਡਾ: ਸੇਨੂ ਦੁੱਗਲ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਹਰੇ ਝੋਨੇ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸਐਮਐਸ ਲਗਾਏ ਬਿਨ੍ਹਾਂ ਫ਼ਸਲ ਦੀ ਕਟਾਈ ਨਹੀਂ ਕਰੇਗਾ। ਇਸ ਲਈ ਖੇਤੀਬਾੜੀ ਵਿਭਾਗ ਨੂੰ ਇੰਸਪੈਕਸ਼ਨ ਕਰਨ ਅਤੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪਾਬੰਦ ਕੀਤਾ ਗਿਆ ਹੈ। ਇਹ ਹੁਕਮ ਮਿਤੀ 30 ਨਵੰਬਰ 2023 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾਂ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans