Menu

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਨਜ਼ਦੀਕੀ ਸਹਿਯੋਗੀਆਂ ਨਾਲ ਜੁੜੇ 264 ਰਿਹਾਇਸ਼ੀ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ26 : ਪੰਜਾਬ ਪੁਲਿਸ ਨੇ ਅਪਰਾਧੀਆਂ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਸਹਿਯੋਗੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸੂਬੇ ਭਰ ਵਿਚ ਇਕੋ ਸਮੇਂ ਛਾਪੇਮਾਰੀ ਕੀਤੀ ਗਈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿਚ ਕਈ ਗੈਂਗਸਟਰਾਂ ਦੇ ਨਜ਼ਦੀਕੀ ਸਹਿਯੋਗੀਆਂ ਨਾਲ ਜੁੜੇ 264 ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਦਸਿਆ ਕਿ ਸਾਰੇ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ ਜਾਂ ਸਬ-ਇੰਸਪੈਕਟਰਾਂ ਦੀ ਅਗਵਾਈ ਵਿਚ ਮਜ਼ਬੂਤ ​​ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿਤੇ ਗਏ ਹਨ।

ਉਨ੍ਹਾਂ ਦਸਿਆ ਕਿ ਘੱਟੋ-ਘੱਟ 500 ਮੁਲਾਜ਼ਮਾਂ ਦੀਆਂ 150 ਤੋਂ ਵੱਧ ਟੀਮਾਂ ਨੇ ਛਾਪੇਮਾਰੀ ਕੀਤੀ ਅਤੇ ਇਸ ਦੌਰਾਨ 229 ਵਿਅਕਤੀਆਂ ਤੋਂ ਪੁਛਗਿਛ ਕੀਤੀ ਗਈ।ਸੂਬੇ ਦੇ ਕਈ ਗਰੋਹਾਂ ਦੇ ਗ੍ਰਿਫਤਾਰ ਮੈਂਬਰਾਂ ਤੋਂ ਪੁਛਗਿਛ ਤੋਂ ਬਾਅਦ ਇਸ ਕਾਰਵਾਈ ਦੀ ਯੋਜਨਾ ਬਣਾਈ ਗਈ ਸੀ।ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਜੁੜੇ ਘਰਾਂ ਅਤੇ ਹੋਰ ਥਾਵਾਂ ‘ਤੇ ਡੂੰਘਾਈ ਨਾਲ ਤਲਾਸ਼ੀ ਲਈ ਅਤੇ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਅਧਿਕਾਰੀ ਨੇ ਦਸਿਆ ਕਿ ਦੋ ਲੋਕਾਂ ਨੂੰ ਪੁਛਗਿਛ ਲਈ ਹਿਰਾਸਤ ‘ਚ ਲਿਆ ਗਿਆ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans