Menu

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਵਿਜੀਲੈਂਸ ਨੇ ਸਾਬਕਾ CM ਚੰਨੀ ਦੇ ਕਾਰਜਕਾਲ ਦੌਰਾਨ ਜਾਰੀ ਗ੍ਰਾਂਟਾਂ ਦੀ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ27 ਸਤੰਬਰ : ਚੰਡੀਗੜ੍ਹ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਸਸਤੇ ਪਲਾਟ ਖਰੀਦਣ ਦੇ ਮਾਮਲੇ ਵਿੱਚ ਸ਼ਾਮਲ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਤੇਜ਼ ਕਰ ਦਿਤੀ ਹੈ।ਵਿਜੀਲੈਂਸ ਵੱਲੋਂ ਜਾਰੀ ਗਰਾਂਟਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਵਿਜੀਲੈਂਸ ਨੂੰ ਸੂਚਨਾ ਮਿਲੀ ਹੈ ਕਿ ਕੈਪਟਨ ਅਮਰਿੰਦਰ ਤੋਂ ਬਾਅਦ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਤਾਂ ਮਨਪ੍ਰੀਤ ਨੇ ਪੇਂਡੂ ਖੇਤਰਾਂ ਲਈ ਵੱਧ ਤੋਂ ਵੱਧ ਗ੍ਰਾਂਟਾਂ ਜਾਰੀ ਕੀਤੀਆਂ ਸਨ। ਨਿਯਮਾਂ ਤੋਂ ਬਾਹਰ ਜਾ ਕੇ ਜਾਰੀ ਕੀਤੀਆਂ ਗ੍ਰਾਂਟਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਵਿਜੀਲੈਂਸ ਟੀਮ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਜਾਰੀ ਹੋਈਆਂ ਗ੍ਰਾਂਟਾਂ ਦੀਆਂ ਫਾਈਲਾਂ ਦੀ ਜਾਂਚ ਕਰ ਰਹੀ ਹੈ।

ਕੈਪਟਨ ਦੇ 4 ਸਾਲ 9 ਮਹੀਨੇ ਦੇ ਕਾਰਜਕਾਲ ਦੌਰਾਨ ਗ੍ਰਾਂਟਾਂ ਜਾਰੀ ਹੋਈਆਂ। ਵੱਖਰੀ ਜਾਂਚ ਵੀ ਕੀਤੀ ਜਾ ਰਹੀ ਹੈ। ਕੈਪਟਨ ਦੇ ਕਾਰਜਕਾਲ ਦੌਰਾਨ ਕੋਵਿਡ ਦਾ ਸਮਾਂ ਸੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਨ। ਉਸ ਸਮੇਂ ਦੀਆਂ ਫਾਈਲਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਨੇ ਕਿੰਨੇ ਕਰੋੜ ਰੁਪਏ ਦੀਆਂ ਗ੍ਰਾਂਟਾਂ ਕਦੋਂ ਜਾਰੀ ਕੀਤੀਆਂ, ਇਸ ਦੀ ਪੂਰੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਨਿਯਮਾਂ ਦੀ ਅਣਦੇਖੀ ਕਰਕੇ ਜਾਰੀ ਕੀਤੀਆਂ ਜਾ ਰਹੀਆਂ ਗ੍ਰਾਂਟਾਂ ਵਿੱਚ ਜੇਕਰ ਕੋਈ ਅਧਿਕਾਰੀ ਸਪੱਸ਼ਟ ਭੂਮਿਕਾ ਨਿਭਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਯਕੀਨੀ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans