Menu

ਸਰਦੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ

ਮੁਹਾਲੀ 28 ਸਤੰਬਰ 2023: ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਣ ਜਾ ਰਿਹਾ ਹੈ। ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। 1 ਅਕਤੂਬਰ ਤੋਂ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਲੱਗਣਗੇ।ਇਸ ਦੇ ਨਾਲ ਹੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਦਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰ ਵਾਰ ਸਰਦੀਆਂ ਸ਼ੁਰੂ ਹੁੰਦਿਆਂ ਹੀ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans