Menu

ਨੌਜਵਾਨਾਂ ਨੂੰ ਸਪੋਰਟਸ ਕਿੱਟਾ ਵੰਡੀਆ

ਫਾਜਿਲਕਾ 28 ਸਤੰਬਰ-ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ  ਨੌਜਵਾਨਾਂ ਨੂੰ ਪਿੰਡਾਂ ਵਿੱਚ ਖੇਡ ਕਿੱਟਾਂ ਪੰਚਾਇਤਾ ਦੇ ਸਹਿਯੋਗ ਨਾਲ ਵੰਡਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਜਿਸ ਦੇ ਤਹਿਤ ਅੱਜ ਵਿਧਾਇਕ ਸਾਹਿਬ ਦੀ ਗੈਰਹਾਜ਼ਰੀ ਵਿੱਚ ਫਾਜ਼ਿਲਕਾ ਆਮ ਆਦਮੀ ਪਾਰਟੀ ਦੇ ਦਫਤਰ ਵਿੱਚ ਐਮ ਐਲ ਏ ਨਰਿੰਦਰਪਾਲ ਸਿੰਘ ਸਵਨਾ ਦੇ ਭਰਾ ਕਰਮਜੀਤ ਸਿੰਘ ਸਵਨਾ ਵਲੋਂ ਪਿੰਡ ਝੁਗੇ ਗੁਲਾਬ ਆਬਾਦੀ ਬਹਿਕ ਖਾਸ ਦੇ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਵੰਡਿਆ ਗਿਆ ਇਸ ਦੇ ਨਾਲ਼ ਹੀ ਕਰਮਜੀਤ ਸਵਨਾ ਜੀ ਵਲੋ ਆਪਣੇ ਵਿਚਾਰ ਪਰਗਟ ਕਰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਟੀਚਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਦੇ ਤਹਿਤ ਇਹ ਸਪੋਰਟਸ ਕਿੱਟਾਂ ਵੰਡੀਆ ਜਾ ਰਹੀਆਂ ਹਨ ਅਤੇ ਨਾਲ ਹੀ ਉਹਨਾਂ ਦੱਸਿਆ ਕਿ  ਖੇਡਾਂ ਵਤਨ ਪੰਜਾਬ ਦੀਆ-2023 ਸੀਜ਼ਨ-2  26 ਸਤੰਬਰ ਤੋਂ 5 ਅਕਤੂਬਰ 2023 ਤੱਕ  ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿੱਚ ਹੋ ਰਹੀਆਂ ਹਨ। ਸ਼੍ਰੀ ਕਰਮਜੀਤ ਸਵਨਾ ਨੇ ਕਿਹਾ ਕਿ ਲੋਕਾਂ ਦੇ ਹਰਮਨ ਪਿਆਰੇ ਐਮ.ਐਲ.ਏ ਸਵਨਾ ਜੀ ਹਮੇਸ਼ਾਂ ਹੀ ਨੌਜਵਾਨਾਂ ਨੂੰ ਪਿਆਰ ਕਰਦੇ ਹਨ,ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਮੇਸ਼ਾ ਆਪਣਾ ਪੂਰਨ ਯੋਗਦਾਨ ਦਿੰਦੇ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans