Menu

ਜਦੋਂ ਐੱਸ.ਐੱਚ.ਓ. ਦੀ ਗੱਡੀ ਦੇ ਬੋਨਟ ‘ਤੇ ਚੜ੍ਹਕੇ ਲੜਕੀ ਨੇ ਬਣਾਈ ਰੀਲ,ਵੀਡੀਓ ਵੀ ਵਾਇਰਲ

ਜਲੰਧਰ 28 ਸਤੰਬਰ 2023: ਲੜਕੀ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਲੰਧਰ ਦੇ ਥਾਣਾ 4 ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੂੰ ਪੁਲਿਸ ਨੇ ਲਾਈਨ ਹਾਜ਼ਰ ਕਰ ਲਿਆ ਹੈ। ਇਸ ਮਾਮਲੇ ਦੀ ਪੁਸ਼ਟੀ ਜਲੰਧਰ ਦੇ ਸੀ.ਪੀ. ਨੇ ਕੀਤੀ ਹੈ। ਦਰਅਸਲ, ਲੜਕੀ ਐਸਐਚਓ ਦੇ ਸਾਹਮਣੇ ਅਤੇ ਉਸ ਦੀ ਸਰਕਾਰੀ ਗੱਡੀ ‘ਤੇ ਬੈਠ ਕੇ ਡਾਂਸ ਕਰ ਰਹੀ ਸੀ ਤੇ ਹੱਥਾਂ ਨਾਲ ਇਤਰਾਜ਼ਯੋਗ ਇਸ਼ਾਰੇ ਵੀ ਕਰ ਰਹੀ ਸੀ,  ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਦਰਅਸਲ ਉਕਤ ਲੜਕੀ ਨੇ ਭੀੜ-ਭੜੱਕੇ ਵਾਲੇ ਬਾਜ਼ਾਰ ‘ਚ ਐੱਸਐੱਚਓ ਦੀ ਸਰਕਾਰੀ ਗੱਡੀ ‘ਤੇ ਬੈਠ ਕੇ ਡਾਂਸ ਕੀਤਾ। ਇਸ ਤੋਂ ਇਲਾਵਾ ਇਕ ਰੀਲ ਵੀ ਬਣਾਈ ਗਈ, ਜਿਸ ‘ਤੇ ਐੱਸ.ਐੱਚ.ਓ. ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਖ਼ੁਦ ਨੂੰ ਸੋਸ਼ਲ ਮੀਡੀਆ ਸਟਾਰ ਕਹਾਉਣ ਵਾਲੀ ਇਸ ਕੁੜੀ ਨੇ ਇਸ ਤੋਂ ਪਹਿਲਾਂ ਗੋਲੀਬਾਰੀ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸੀ। ਇਸ ਦੇ ਬਾਵਜੂਦ ਥਾਣਾ 4 ਦੇ ਇੰਚਾਰਜ ਨੇ ਲੜਕੀ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਅਤੇ ਮਾਮਲਾ ਰਫਾ ਦਫਾ ਕਰ ਦਿੱਤਾ ਸੀ। ਹੁਣ ਇਸ ਵਾਰ ਦੀ ਪਾਈ ਵਾਇਰਲ ਵੀਡੀਓ ਤੋਂ ਬਾਅਧ ਐਸਐੱਚਓ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans