Menu

ਵਿਜੀਲੈਂਸ ਵਲੋਂ ਨਗਰ ਨਿਗਮ ਬਠਿੰਡਾ ਦਾ ਮੈਨੇਜਰ ਸੋਨੂੰ ਗੋਇਲ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਬਠਿੰਡਾ29 ਸਤੰਬਰ (ਵੀਰਪਾਲ ਕੌਰ)-: ਵਿਜੀਲੈਂਸ ਨੇ ਬਠਿੰਡਾ ਨਗਰ ਨਿਗਮ ਚ ਛਾਪਾ ਮਾਰ ਕੇ ਜ਼ਿਲ੍ਹਾ ਮੈਨੇਜਰ ਸੋਨੂੰ ਗੋਇਲ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੋਨੂੰ ਗੋਇਲ ਨੇ ਵਿਧਵਾ ਗੁਰਪ੍ਰੀਤ ਕੌਰ ਨੂੰ ਨੌਕਰੀ ਦਿਵਾਉਣ ਦੇ ਬਦਲੇ 12 ਹਜ਼ਾਰ ਰੁਪਏ ਤਨਖਾਹ ‘ਚੋਂ 7 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਸੋਨੂੰ ਗੋਇਲ ਨੂੰ ਰੰਗੇ ਹੱਥੀਂ  ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਮੁਲਜ਼ਮ ਸੋਨੂੰ ਗੋਇਲ ਨਗਰ ਨਿਗਮ ਵਿੱਚ ਜ਼ਿਲ੍ਹਾ ਮੈਨੇਜਰ ਤਕਨੀਕੀ ਮਾਹਿਰ ਹੈ। ਜੋ ਕੇਂਦਰ ਸਰਕਾਰ ਦੇ ਨੈਸ਼ਨਲ ਅਰਬਨ ਆਜੀਵਿਕਾ ਮਿਸ਼ਨ ਵਿਚ ਤਾਇਨਾਤ ਸੀ। ਗੁਰਪ੍ਰੀਤ ਕੌਰ ਨੂੰ ਕੁਝ ਸਮਾਂ ਪਹਿਲਾਂ ਨੌਕਰੀ ‘ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਸੋਨੂੰ ਗੋਇਲ ਨੇ ਉਸ ਤੋਂ ਰਿਸ਼ਵਤ ਦੀ ਮੰਗ ਕਰਨੀ ਸ਼ੁਰੂ ਕਰ ਦਿਤੀ। ਵਿਜੀਲੈਂਸ ਦੇ ਡੀ ਐਸ ਪੀ ਨਗਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਹੋਰ ਇਸ ਵਿੱਚ ਸ਼ਾਮਲ ਹੋਇਆ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40100 posts
  • 0 comments
  • 0 fans