Menu

2 ਅਕਤੂਬਰ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਕਰਨਗੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਵਿਸ਼ੇਸ਼ ਵਾਰਡ ਦਾ ਉਦਘਾਟਨ

29, ਸਤੰਬਰ –  2 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਬਣੇ ਨਵੇਂ ਵਿਸ਼ੇਸ਼ ਜ਼ਿਲ੍ਹਾ ਪੱਧਰੀ ਵਾਰਡ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਦਿੰਦਿਆ ‘ਆਪ’ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਉਦਘਾਟਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਿਊ ਅਪੋਲੋ ਗਰਾਊਂਡ, ਪਟਿਆਲਾ ਵਿਖੇ ਪਾਰਟੀ ਦੀ ਰੈਲੀ ਨੂੰ ਵੀ ਸੰਬੋਧਨ ਕਰਨਗੇ।

ਬਰਸਟ ਨੇ ਦੱਸਿਆ ਕਿ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਬਣੇ ਨਵੇਂ ਵਿਸ਼ੇਸ਼ ਵਾਰਡ ਵਿੱਚ ਨਵੀਨਤਮ ਤਕਨੀਕ ਨਾਲ ਟੈਸਟਿੰਗ ਮਸ਼ੀਨਾਂ ਅਤੇ ਹੋਰ ਸਿਹਤ ਉਪਕਰਣ ਲਗਾਏ ਗਏ ਹਨ।  ਇੱਥੇ ਹਰ ਤਰ੍ਹਾਂ ਦੇ ਟੈਸਟ ਅਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ।  ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਅਜਿਹੇ ਹਸਪਤਾਲ ਪੂਰੇ ਪੰਜਾਬ ਵਿੱਚ ਬਣਾਉਣ ਦੀ ਯੋਜਨਾ ਬਣਾ ਰਹੀ ਹੈ।

BSF ਦੇ ਜਵਾਨਾਂ ਨੂੰ ਲੈ ਕੇ ਜਾ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਚੋਣ ਡਿਊਟੀ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.)ਦੇ ਜਵਾਨਾਂ …

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40092 posts
  • 0 comments
  • 0 fans