Menu

ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਦਾ ਕੰਮ 14 ਅਕਤੂਬਰ ਤੋਂ ਪਹਿਲਾਂ ਪੂਰਾ ਕਰਨ ਕਿਸਾਨ

29, ਸਤੰਬਰ – ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨ ਡਾ. ਸੇਨੂ ਦੁੱਗਲ ਨੇ ਕਿਹਾ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਸੀ.ਆਰ.ਐਮ. ਸਕੀਮ ਅਧੀਨ ਜਿੰਨ੍ਹਾਂ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਤੇ ਕਿਸਾਨ ਸਮੂਹਾਂ ਨੂੰ ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਲਈ ਡ੍ਰਾਅ ਨਿਕਲੇ ਹੋਏ ਹਨ, ਉਹ 14 ਅਕਤੂਬਰ ਤੋਂ ਪਹਿਲਾਂ-ਪਹਿਲਾਂ ਮਸ਼ੀਨਾਂ ਦੀ ਖਰੀਦ ਕਰ ਲੈਣ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਡਰਾਅ ਕੱਢੇ ਗਏ ਸਨ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਲੋੜੀਂਦੇ ਦਸਤਾਵੇਜ ਬਲਾਕ ਖੇਤੀਬਾੜੀ ਦਫ਼ਤਰ ਨੂੰ ਚੈੱਕ ਕਰਵਾਉਣ ਅਤੇ ਮਸ਼ੀਨਾਂ ਦੀ ਖਰੀਦ ਕਰ ਲੈਣ।
ਇਸ ਮੌਕੇ ਖੇਤੀਬਾੜੀ ਇੰਜੀਨੀਅਰ ਕਮਲ ਗੋਇਲ ਨੇ ਕਿਹਾ ਕਿ ਜੇਕਰ ਕਿਸਾਨ ਵੀਰ ਤੈਅ ਸਮੇਂ ਅੰਦਰ ਮਸ਼ੀਨਾ ਦੀ ਖਰੀਦ ਨਹੀਂ ਕਰਦੇ ਤਾਂ ਅਗਲੇ ਬਚੇ ਹੋਏ ਕਿਸਾਨਾਂ ਨੂੰ ਡਰਾਅ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਸੰਬੰਧੀ ਵਿਚਾਰਿਆ ਜਾਵੇਗਾ। ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans