Menu

ਨਵਜੋਤ ਸਿੱਧੂ ਨੇ ਫਿਰ ਕੀਤੀ ’ਇੰਡੀਆ’ ਗਠਜੋੜ ਦੀ ਵਕਾਲਤ

01, ਅਕਤੂਬਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਵਿਰੋਧੀ ਪਾਰਟੀਆਂ ਵੱਲੋਂ ਬਣਾਏ ’ਇੰਡੀਆ’ ਗਠਜੋੜ ਦੀ ਵਕਾਲਤ ਕੀਤੀ ਹੈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ ਇੰਡੀਆ ਇਕ ਪਹਾੜ ਦੀ ਤਰ੍ਹਾਂ ਖਲੋਤਾ ਹੈ, ਜੋ ਕਿ ਇਧਰ ਉਧਰ ਦੇ ਆਉਂਦੇ ਤੂਫਾਨਾਂ ਨਾਲ ਇਸਦੀ ਸ਼ਾਨ ਨੂੰ ਕੋਈ ਫਰਕ ਨਹੀਂ ਪਵੇਗਾ। ਸਾਡੇ ਲੋਕਤੰਤਰ ਦੀ ਰਾਖੀ ਵਾਸਤੇ ਬਣੀ ਇਸ ਢਾਲ ਨੂੰ ਖਿਡਾਉਣ ਦੇ ਯਤਨ ਸਫਲ ਨਹੀਂ ਹੋਣਗੇ। ਪੰਜਾਬ ਵਾਸੀਆਂ ਨੂੰ ਇਹ ਸਮਝਣਾ ਪਵੇਗਾ ਕਿ ਇਹ ਚੋਣਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਵਾਸਤੇ ਹੈ ਨਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਚੁਣਨ ਲਈ। ਇਸ ਸੋਚ ਸਮਝ ਕੇ ਆਪਣੇ ਵੋਟ ਦਾ ਇਸਤੇਮਾਲ ਕਰਨਾ ਹੋਵੇਗਾ।

 

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans