Menu

ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ‘ਤੇ ਜ਼ੁਡੀਸ਼ੀਅਲ ਕੋਰਟ ਕੰਪਲੈਕਸ ਦੀ ਸਫਾਈ ਵਿਵਸਥਾ ਨੂੰ ਕਾਇਮ ਰੱਖਣ ਲਈ ਸਵੱਛਤਾ ਮੁਹਿੰਮ ਚਲਾਈ

01, ਅਕਤੂਬਰ- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਡਮ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਵ- ਚੇਅਰਪਰਸ਼ਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਦੇ ਪਾਲਣਾ ਹਿੱਤ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਫ਼ਾਜ਼ਿਲਕਾ ਦੇ ਜੱਜ ਸਾਹਿਬਾਨਾਂ, ਕੋਰਟ ਦਾ ਸਟਾਫ਼ ਅਤੇ ਸਫ਼ਾਈ ਕਰਮਚਾਰੀਆਂ, ਜ਼ਿਲ੍ਹਾ ਕਾਨੂੰਨੀ ਅਥਾਰਟੀ ਫ਼ਾਜ਼ਿਲਕਾ ਦੇ ਪੈਰਾ ਲੀਗਲ ਵਲੰਟੀਅਰ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ  ਵਿੱਚ ਸਵੱਛਤਾ ਅਭਿਆਨ ਚਲਾਉਂਦਿਆਂ ਸਫ਼ਾਈ ਕੀਤੀ ਗਈ।

ਸਵੱਛਤਾ ਮੁਹਿੰਮ ਵਿੱਚ  ਹਿੱਸਾ ਲੈਂਦੇ ਹੋਏ ਜਗਮੋਹਨ ਸਿੰਘ ਸੰਘੇ, ਮਾਨਯੋਗ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਨੇ ਜ਼ਿਲ੍ਹਾ ਵਾਸੀਆਂ ਨੂੰ  ਆਪਣੇ ਆਲੇ ਦੁਆਲੇ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ  ਅਮਨਦੀਪ ਸਿੰਘ,  ਮਾਨਯੋਗ ਚੀਫ਼ ਜੁਡੀਸ਼ੀਅਲ ਮੈਜਿਸਟਰੇਟ -ਵ- ਸਕੱਤਰ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਨੇ ਕੋਰਟ ਕੰਪਲੈਕਸ ਦੇ ਸਟਾਫ਼ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਕੋਰਟ ਕੰਪਲੈਕਸ ਵਿਖੇ ਸਫ਼ਾਈ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਜੋ ਵੀ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਕੁੜੇਦਾਨ ਵਿੱਚ ਪਾਉਣਾ ਚਾਹੀਦਾ ਹੈ।  ਇਸ ਮੌਕੇ ਵਿਸ਼ੇਸ਼, ਮਾਣਯੋਗ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਮੈਡਮ ਅਰਚਨਾ ਕੰਬੋਜ, ਮਾਣਯੋਗ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸਰਦਾਰ ਜਾਪਇੰਦਰ   ਸਿੰਘ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਤੇਜ਼ ਪ੍ਰਤਾਪ ਸਿੰਘ ਰੰਧਾਵਾ, ਮਾਣਯੋਗ ਸਿਵਿਲ ਜੱਜ (ਸੀਨੀਅਰ ਡਵੀਜ਼ਨ), ਮੈਡਮ ਅਮਨਦੀਪ ਕੌਰ, ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟਰੇਟ  ਅਤੇ ਕੋਰਟ ਦੇ ਕਰਮਚਾਰੀ ਹਾਜ਼ਰ ਸਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans