Menu

ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਦੀ ਤਿਮਾਹੀ ਮੀਟਿੰਗ ਆਯੋਜਿਤ

ਬਠਿੰਡਾ, 4 ਅਕਤੂਬਰ (ਵੀਰਪਾਲ ਕੌਰ) : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਵਜੀਤ ਕਲਸੀ ਦੀ ਪ੍ਰਧਾਨਗੀ ਹੇਠ “ਸਟੇਟ ਬੈਂਕ ਆਫ ਇੰਡੀਆ” ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੈਟੀ) ਦੀ ਸਲਾਹਕਾਰ ਕਮੇਟੀ ਦੀ ਜ਼ਿਲ੍ਹਾ ਪੱਧਰੀ ਤਿਮਾਹੀ ਮੀਟਿੰਗ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੰਸਥਾ ਦੇ ਡਾਇਰੈਕਟਰ ਸੰਜੀਵ ਸਿੰਗਲਾ ਨੇ ਬੀਤੇ ਤਿਮਾਹੀ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ।

ਇਸ ਸੰਬੰਧੀ ਡਾਇਰੈਕਟਰ ਸੰਜੀਵ ਸਿੰਗਲਾ ਨੇ ਦੱਸਿਆ ਕਿ ਇਸ ਵਿੱਤੀ ਵਰ੍ਹੇ ਸੰਸਥਾ ਨੇ ਵੱਖ-ਵੱਖ ਕੋਰਸਾਂ ‘ਚ 510 ਪੇਂਡੂ ਨੌਜਵਾਨਾਂ ਨੂੰ ਸਿਖਲਾਈ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸੰਸਥਾ ਵੱਲੋਂ ਹੁਣ ਤੱਕ 263 ਸਿਖਿਆਰਥੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਮੀਟਿੰਗ ਦੌਰਾਨ ਆਰਸੈੱਟੀ ਤੋਂ ਡੇਅਰੀ ਫਾਰਮਿੰਗ ਦੀ ਸਿਖਲਾਈ ਲੈ ਕੇ ਆਪਣਾ ਕੰਮ ਸ਼ੁਰੂ ਕਰਨ ਵਾਲੇ ਸਿਖਿਆਰਥੀ ਨਰਦੇਵ ਸਿੰਘ ਵਾਸੀ ਲਹਿਰਾ ਮੁੱਹਬਤ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਨਰਦੇਵ ਸਿੰਘ ਨੂੰ ਸਟੇਟ ਬੈਂਕ ਆਫ਼ ਇੰਡੀਆ ਲਹਿਰਾ ਮੁੱਹਬਤ ਤੋਂ ਲੋਨ ਵੀ ਮੁਹੱਇਆ ਕਰਵਾਇਆ ਗਿਆ ਹੈ। ਇਸ ਮੌਕੇ ਸਟੇਟ ਡਾਇਰੈਕਟਰ (ਆਰਸੈਟੀ) ਚਰਨਜੀਤ ਸਿੰਘ, ਲੀਡ ਬੈਂਕ ਮੈਨੇਜਰ  ਮੰਜੂ ਗਲਹੋਤਰਾ, ਡਾ. ਵਿਨੈ ਪਠਾਣੀਆ,  ਕੇ.ਐੱਸ. ਸੋਢੀ,  ਸੁਖਜੀਤ ਸਿੰਘ,  ਸੋਨਿਆ ਚੱਠਾ  ਅਤੇ  ਗੁਰਸੰਤ ਪ੍ਰਤਾਪ ਆਦਿ ਮੌਜੂਦ ਰਹੇ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40381 posts
  • 0 comments
  • 0 fans