Menu

ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਾਲੇਰਕੋਟਲਾ, 04 ਅਕਤੂਬਰ :                      ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸੰਬੰਧੀ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ: ਪੱਲਵੀ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ (ਇੰਨ ਸੀਟੂ ਕਰਾਪ ਰੈਜੀਡਿਊ ਮੈਨੇਜ਼ਮੈਂਟ ਸਕੀਮ) ਅਧੀਨ ਤਿਆਰ ਕੀਤੀਆਂ 02 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇ ਮੌਕੇ ਸਹਾਇਕ ਕਮਿਸ਼ਨਰ  ਗੁਰਮੀਤ ਕੁਮਾਰ ਬਾਂਸਲਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਹਰਬੰਸ ਸਿੰਘਖੇਤੀਬਾੜੀ ਵਿਕਾਸ ਅਫ਼ਸਰ ਮਾਲੇਰਕੋਟਲਾ ਡਾ: ਨਵਨੀਪ ਕਮਾਰਡਾਕੁਲਦੀਪ ਕੌਰਖੇਤੀਬਾੜੀ ਅਫ਼ਸਰ ਡਾ: ਅਮਰਜੀਤ ਸਿੰਘ, ਸਹਾਇਕ ਇੰਜੀਨੀਅਰ ਖੇਤੀਬਾੜੀ ਇੰਜਸੁਖਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਗਰੂਕਤਾ ਵੈਨਾਂ ਚਲਾਉਣ ਦਾ ਮੁੱਖ ਮਕਸਦ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਪ੍ਰੇਰਿਤ ਕਰਨਾਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦੇ ਦੱਸਣੇ ਅਤੇ ਅੱਗ ਲਾਉਣ ਦੇ ਨੁਕਸਾਨਾਂ ਸੰਬੰਧੀ ਜਾਗਰੂਕ ਕਰਨਾ ਹੈ ਇਹ ਜਾਗਰੂਕਤਾ ਵੈਨਾਂ ਲੜੀਵਾਰ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਬਲਾਕਾਂ ਵਿੱਚ ਜਾ ਕੇ ਪਿੰਡਪਿੰਡ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਕਿਸਾਨਾਂ ਅੰਦਰ ਜਾਗਰੂਕਤਾ ਪੈਦਾ ਕਰਨਗੀਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਨ੍ਹਾਂ ਜਾਗਰੂਕਤਾ ਵੈਨਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਆਡੀਓ ਸੰਦੇਸ਼ ਤਿਆਰ 

ਕੀਤਾ ਗਿਆ ਜੋ ਕਿ ਵੈਨ ਚੱਲਦੇ ਹੋਏ ਇਹ ਸੰਦੇਸ਼ ਕਿਸਾਨਾਂ ਤੱਕ ਪਹੁੰਚਾਏਗੀ ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸਾਂਭਸੰਭਾਲ ਲਈ ਤਿਆਰ ਲਿਟਰੇਚਰ ਵੀ ਇਸ ਵੈਨ ਰਾਹੀਂ ਪਿੰਡਾਂ ਦੇ ਕਿਸਾਨਾਂ ਨੂੰ ਵੰਡਿਆ ਜਾਵੇਗਾ

  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਨਾੜ (ਪਰਾਲੀ )ਸਾੜਨਫਸ਼ਲੀ ਰਹਿੰਦ ਖੰਹੂਦ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ (ਨਿਲ) ਕੀਤਾ ਜਾ ਸਕੇ  ਨਿਲ ਕਰਨ ਦਾ ਟੀਚਾ ਕੇਵਲ ਕਿਸਾਨਾਂ ਦੇ ਸਹਿਯੋਗ ਅਤੇ ਜਾਗਰੂਕਤਾ ਨਾਲ ਹੀ ਸੰਭਵ ਹੋ ਸਕਦਾ ਹੈ  ਅੱਗਾਂ ਦੇ ਮਾੜੇ ਪ੍ਰਭਾਵਾਂ ਆਦਿ ਸੰਬੰਧੀ ਜ਼ਿਲ੍ਹੇ ਦੇ ਸਾਰੇ ਹੀ ਪਿੰਡਾਂ ਵਿਚ 15 ਦਿਨ ਲਗਾਤਾਰ ਇਹ ਵੈਨਾਂ ਪ੍ਰਚਾਰ ਕਰਨਗੀਆਂ ਅਤੇ ਪਿੰਡ ਪੱਧਰਤੇ ਲਗਾਏ ਜਾਣ ਵਾਲੇ ਕੈਂਪਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਪ੍ਰੇਰਿਤ ਕਰਨਗੀਆਂ

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans