Menu

15 ਮਾਮਲਿਆਂ ‘ਚ ਨਾਮਜ਼ਦ ਨ.ਸ਼ਾ ਤਸਕਰ ਦੀ 22.70 ਲੱਖ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਫਾਜ਼ਿਲਕਾ5 ਅਕਤੂਬਰ 2023: ਪੁਲਿਸ ਨੇ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਤਸਕਰ ਬਲਵਿੰਦਰ ਸਿੰਘ ਦੀ 1 ਕਨਾਲ 22 ਮਰਲੇ ਭਾਵ 22.70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਫਾਜ਼ਿਲਕਾ ਦੇ ਡੀ.ਐਸ.ਪੀ. ਨਾਰਕੋਟਿਕਸ ਅਤੁਲ ਸੋਨੀ ਨੇ ਦਸਿਆ ਕਿ ਮੁਲਜ਼ਮ ਵਿਰੁਧ ਨਸ਼ਾ ਤਸਕਰੀ ਦੇ 15 ਕੇਸ ਦਰਜ ਹਨ। ਉਸ ਨੇ ਅਪਣੀ ਪਤਨੀ ਦੇ ਨਾਂਅ ‘ਤੇ ਮਕਾਨ ਬਣਵਾਇਆ ਸੀ।ਪੁਲਿਸ ਨੇ ਜਾਇਦਾਦ ‘ਤੇ ਨੋਟਿਸ ਚਿਪਕਾਇਆ ਹੈ। ਮੁਲਜ਼ਮ ਨੂੰ ਜਾਇਦਾਦ ਦੇ ਦਸਤਾਵੇਜ਼ ਦਿਖਾਉਣ ਲਈ 45 ਦਿਨਾਂ ਦਾ ਸਮਾਂ ਦਿਤਾ ਗਿਆ ਹੈ। ਜੇਕਰ ਮੁਲਜ਼ਮ ਕਿਸੇ ਤਰ੍ਹਾਂ ਵੀ ਜਾਇਦਾਦ ਬਣਾਉਣ ਦਾ ਸਬੂਤ ਪੇਸ਼ ਕਰਨ ‘ਚ ਅਸਫਲ ਰਹਿੰਦਾ ਹੈ ਤਾਂ ਜਾਇਦਾਦ ਜ਼ਬਤ ਕਰ ਲਈ ਜਾਵੇਗੀ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40381 posts
  • 0 comments
  • 0 fans