Menu

ਰਾਜਿੰਦਰਾ ਕਾਲਜ ਦੀਆਂ ਵਿਦਿਆਰਥਣਾ ਨੇ ਅੰਤਰਰਾਸ਼ਟਰੀ ਪੱਧਰ ਗਿੱਧੇ ‘ਚ ਪਾਈਆਂ ਧਮਾਲਾਂ

ਬਠਿੰਡਾ, 6 ਅਕਤੂਬਰ (ਵੀਰਪਾਲ ਕੌਰ)- ਵੈਨਕੂਵਰ ਬੀ.ਸੀ, ਕਨੇਡਾ ਵਿਖੇ ਇੰਟਰਨੈਸ਼ਨਲ ਪੰਜਾਬੀ ਫੋਕ ਆਰਟਸ ਸੁਸਾਇਟੀ ਵੱਲੋਂ  ਆਨਲਾਈਨ ਵਰਲਡ ਫੋਕ ਫੈਸਟੀਵਲ 2023 ਆਯੋਜਿਤ ਕਰਵਾਏ ਜਾ ਰਹੇ ਹਨ, ਜਿਸ ‘ਚ ਸਰਕਾਰੀ ਰਜਿੰਦਰਾ ਕਾਲਜ਼ ਦੀਆਂ ਵਿਦਿਆਰਥਣਾ ਦੀ ਗਿੱਧਾ ਟੀਮ ਨੇ ਵੀ ਭਾਗ ਲਿਆ। ਇੰਨ੍ਹਾਂ ਮੁਕਾਬਲਿਆਂ  ਦੇ ਪਹਿਲੇ ਦਿਨ  ਗਿੱਧਾ ਟੀਮ ਨੇ ਆਪਣੀ ਮਿਹਨਤ ਦੀ ਪੇਸ਼ਕਾਰੀ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।  ਕਾਲਜ ਪ੍ਰਿੰਸੀਪਲ ਡਾ.ਜਯੋਤਸਨਾ   ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਰਾਜਿੰਦਰਾ ਕਾਲਜ ਲਈ ਇਹ ਸੁਭਾਗਾ ਦਿਨ ਅਹਿਮ ਖੁਸ਼ੀਆਂ ਲੈਕੇ ਆਇਆ, ਉਨ੍ਹਾਂ ਸਮੂਹ ਵਿਦਿਆਰਥਣਾ ਨੂੰ ਵਧਾਈ ਦਿੰਦਿਆਂ ਅੱਗੇ ਤੋਂ ਵੀ ਅਜਿਹੇ ਸਮਾਗਮਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।  ਸਮੂਹ ਸਟਾਫ਼ ਨੇ ਇਸ ਅਹਿਮ ਪ੍ਰਾਪਤੀ ਲਈ ਗਿੱਧਾ ਟੀਮ ਦੇ ਕੋਆਰਡੀਨੇਟਰ ਪ੍ਰੋ.ਹਰਜੀਤ ਕੌਰ,ਪ੍ਰੋ.ਰਾਜਪਾਲ ਕੌਰ,ਪ੍ਰੋ.ਰਵਿੰਦਰ ਕੌਰ,ਪ੍ਰੋ.ਰਿਤੂ ਅਗਰਵਾਲ,ਕੋਚ ਰਵੀ ਬਰਾੜ,ਢੋਲਕੀ ਮਾਸਟਰ ਸ਼੍ਰੀ ਸਲੀਮ ਅਤੇ ਗਿੱਧਾ ਟੀਮ ਨੂੰ ਵਧਾਈ ਦਿੰਦਿਆਂ ਤਹਿਦਿਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦੇਕੇ ਟੀਮ ਨੂੰ ਕਾਲਜ ਵੱਲੋਂ ਸਪੈਸ਼ਲ ਤੌਰ ਤੇ ਸਨਮਾਨਿਤ ਕੀਤਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans