Menu

ਮਾਲਵਾ ਕਾਲਜ ਦੇ ਵਿਦਿਆਰਥੀਆਂ ਦਾ ਬੀ.ਕਾਮ ਭਾਗ ਦੂਜਾ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 7 ਅਕਤੂਬਰ (ਵੀਰਪਾਲ ਕੌਰ)-ਸਥਾਨਕ ਮਾਲਵਾ ਕਾਲਜ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤਿ ਕੀਤਾ ਬੀ.ਕਾਮ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਵਿਭਾਗ ਮੁਖੀ ਮੈਡਮ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਦੀ ਹੋਣਹਾਰ ਵਿਦਿਆਰਥਣ ਕਸ਼ੀਸ਼ ਸੋਨੀ ਨੇ 75.4 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹੀ ਰਵਲੀਨ ਨੇ 73.6 ਪ੍ਰਤੀਸ਼ਤ ਨੰਬਰ ਲੈਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਅਭੀਨੰਦਨ ਨੇ 71.8 ਪ੍ਰਤੀਸ਼ਤ ਨੰਬਰ ਲੈਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ: ਰਾਜ ਕੁਮਾਰ ਗੋਇਲ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ‘ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਖ਼ੁਸ਼ੀ ਪ੍ਰਗਟਾਈ ਕਿ ਕਾਲਜ ਦੇ ਹੋਣਹਾਰ ਵਿਦਿਆਰਥੀ ਕਾਲਜ ਦਾ ਨਾਮ ਆਸਮਾਨ ਦੀਆਂ ਬੁਲੰਦੀਆਂ ‘ਤੇ ਲੈਕੇ ਜਾਣਗੇ। ਉਨ੍ਹਾਂ ਕਿਹਾ ਕਿ ਕਾਲਜ ਦੇ ਹੋਰ ਵਿਦਿਆਰਥੀ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਣਾ ਲੈਕੇ ਆਪਣੇ ਜੀਵਨ ਵਿਚ ਅਜਿਹੀਆਂ ਉਪਲੱਬਧੀਆਂ ਹਾਸਲ ਕਰਨ ਤਾਂ ਜੋ ਵਿਦਿਆਰਥੀ ਆਧੁਨਿਕ ਯੁੱਗ ਦੇ ਹਾਣੀ ਬਣ ਸਕਣ। ਇਸ ਮੌਕੇ ਕਾਲਜ ਮੈਨੇਜਮੈਂਟ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans