Menu

ਰਿਟਾਇਰਡ ਫੌਜੀ ਨੂੰ ਆਨਲਾਈਨ ਡੇਟਿੰਗ ਐਪ ‘ਤੇ ਚੈਟਿੰਗ ਕਰਨਾ ਪਿਆ ਮਹਿੰਗਾ,ਲੜਕੀਆਂ ਨੇ ਲਾਇਆ 21 ਲੱਖ ਦਾ ਚੂਨਾ

7 ਅਕਤੂਬਰ 2023-ਚੰਡੀਗੜ੍ਹ ਵਿਚ ਇਕ ਰਿਟਾਇਰਡ ਫੌਜੀ ਨੂੰ ਆਨਲਾਈਨ ਡੇਟਿੰਗ ਐਪ ‘ਤੇ ਚੈਟਿੰਗ ਕਰਨਾ ਮਹਿੰਗਾ ਪੈ ਗਿਆ। ਉਸ ਨੂੰ ਚੈਟਿੰਗ ਕਰਨ ਵਾਲੀਆਂ ਲੜਕੀਆਂ ਨੇ 21 ਲੱਖ ਰੁਪਏ ਦਾ ਚੂਨਾ ਲਗਾ ਦਿੱਤਾ ਹੈ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਰਿਟਾਇਰ ਫੌਜੀ ਦੀ ਉਮਰ 75 ਸਾਲ ਦੱਸੀ ਜਾ ਰਹੀ ਹੈ।ਪੀੜਤ ਰਿਟਾਇਰਡ ਫੌਜੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਆਨਲਾਈਨ ਐਪ ਜ਼ਰੀਏ ਚੈਟਿੰਗ ਸ਼ੁਰੂ ਕੀਤੀ ਸੀ। ਇਸ ‘ਚ ਸ਼ੁਰੂਆਤ ਵਿਚ ਉਸਦੀ ਗੱਲ ਕਿਸੇ ਅਨੂ ਨਾਂ ਦੀ ਲੜਕੀ ਨਾਲ ਹੋਈ ਸੀ। ਉਸ ਨੇ ਆਨਲਾਈਨ ਪੈਸੇ ਲੈ ਕੇ ਚੰਡੀਗੜ੍ਹ ਦੀਆਂ ਕੁਝ ਲੜਕੀਆਂ ਦੇ ਨੰਬਰ ਉਪਲਬਧ ਕਰਵਾਏ ਸਨ। ਉਨ੍ਹਾਂ ਨੇ ਹੌਲੀ-ਹੌਲੀ ਕਰਕੇ ਉਸ ਨੂੰ ਇਹ ਯੂਨਾ ਲਗਾਇਆਹੈ।ਪੀੜਤ ਚੰਡੀਗੜ੍ਹ ਦੇ ਸੈਕਟਰ-48 ਵਿਚ ਇਕੱਲਾ ਰਹਿੰਦਾ ਹੈ। ਉਸਦੇ ਪਰਿਵਾਰਕ ਮੈਂਬਰ ਵਿਦੇਸ਼ ਵਿਚ ਸੈਟਲਡ ਹਨ। ਇਕੱਲਾ ਰਹਿਣ ਵਾਲਾ ਉਸ ਨੇ ਆਨਲਾਈਨ ਡੇਟਿੰਗ ਸ਼ੁਰੂ ਕੀਤੀ ਸੀ। ਉਸ ਵਿਚ ਉਸ ਨੂੰ ਸਾਈਬਰ ਠੱਗਾਂ ਨੇ ਚੂਨਾ ਲਗਾ ਦਿੱਤਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans