Menu

ਬਿਹਾਰ ਵਿਚ 24 ਘੰਟਿਆਂ ਦੌਰਾਨ ਪਾਣੀ ਵਿਚ ਡੁੱਬਣ ਕਾਰਨ 22 ਲੋਕਾਂ ਦੀ ਮੌ.ਤ

08, ਅਕਤੂਬਰ – ਬਿਹਾਰ ਤੋਂ ਆਈ ਇੱਕ ਮੰਦਭਾਗੀ ਖ਼ਬਰ, ਜਿੱਥੇ ਪਿਛਲੇ 24 ਘੰਟਿਆਂ ਦੌਰਾਨ ਨਦੀਆਂ, ਤਾਲਾਬਾਂ ਅਤੇ ਹੋਰ ਜਲ ਸਰੋਤਾਂ ਵਿਚ ਡੁੱਬਣ ਕਾਰਨ 22 ਲੋਕਾਂ ਦੀ ਮੌ.ਤ ਹੋ ਗਈ ਹੈ । ਇਨ੍ਹਾਂ ਵਿਚੋਂ ਸਭ ਤੋਂ ਵੱਧ ਪੰਜ ਲੋਕਾਂ ਦੀ ਮੌ.ਤ ਭੋਜਪੁਰ ਜ਼ਿਲ੍ਹੇ ਵਿਚ ਪਾਣੀ ‘ਚ ਡੁੱਬਣ ਕਾਰਨ ਹੋਈ ਹੈ । ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਡੁੱਬਣ ਨਾਲ ਹੋਈਆਂ ਮੌ.ਤਾਂ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans