Menu

ਕਾਂਗਰਸ ਵਲੋਂ SYL ਨੂੰ ਲੈ ਕੇ ਚੰਡੀਗੜ੍ਹ ਚ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 9 ਅਕਤੂਬਰ 2023- ਕਾਂਗਰਸ ਦੇ ਵਲੋਂ SYL ਨੂੰ ਲੈ ਕੇ ਚੰਡੀਗੜ੍ਹ ਵਿਚ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਿਥੇ ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨੇਨ ਦਾ ਇਸਤੇਮਾਲ ਕੀਤਾ, ਉਥੇ ਹੀ ਹਲਕਾ ਲਾਠੀਚਾਰਜ ਵੀ ਕੀਤਾ। ਕਾਂਗਰਸੀ ਗਵਰਨਰ ਹਾਊਸ ਦੇ ਵੱਲ ਅੱਜ ਦੁਪਹਿਰੇ ਕਰੀਬ 1 ਵਜੇ ਕੂਚ ਕਰ ਰਹੇ ਸਨ।ਇਸ ਮੌਕੇ ਪੁਲਿਸ ਨੇ ਵੀ ਕਾਂਗਰਸ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਬੈਰੀਕੇਡ ਲਗਾਏ ਹੋਏ ਸਨ। ਜਿਵੇਂ ਹੀ ਕਾਂਗਰਸੀਆਂ ਵਲੋਂ ਗਵਰਨਰ ਹਾਊਸ ਵੱਲ ਵਧਣਾ ਸ਼ੁਰੂ ਕਰ ਦਿੱਤਾ ਤਾਂ, ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਬੇਹੱਦ ਕੋਸਿਸ਼ ਕੀਤੀ, ਪਰ ਕਾਂਗਰਸੀ ਪਿੱਛੇ ਨਹੀਂ ਮੁੜੇ। ਆਖਰ ਪੁਲਿਸ ਨੂੰ ਵਾਟਰ ਕੈਨੇਨ ਦਾ ਇਸਤੇਮਾਲ ਕਰਨਾ ਪਿਆ ਅਤੇ ਹਲਕਾ ਲਾਠੀਚਾਰਜ ਵੀ ਇਸ ਦੌਰਾਨ ਕੀਤਾ ਗਿਆ।

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਹਾਈ ਕੋਰਟ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40081 posts
  • 0 comments
  • 0 fans