Menu

ਇਕ ਹੋਰ ਮੰਦਭਾਗੀ ਖਬਰ- ਉਚੇਰੀ ਸਿੱਖਿਆ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ

10 ਅਕਤੂਬਰ 2023-ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮੰਮਣਕੇ ਨਾਲ ਸਬੰਧਤ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸੁਖਚੈਨ ਸਿੰਘ (21) ਵਾਸੀ ਮੰਮਣਕੇ 26 ਦਸੰਬਰ 2022 ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ। ਇਨ੍ਹੀਂ ਦਿਨੀਂ ਉਹ ਉਥੇ ਬਰੈਂਪਟਨ ਸ਼ਹਿਰ ’ਚ ਰਹਿੰਦਾ ਸੀ, ਜਿਥੇ ਬੀਤੇ ਦਿਨੀਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ। ਇਸ ਦੌਰਾਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans