Menu

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਬੁਲਾਈ ਗਈ ਮੀਟਿੰਗ ‘ਚ ਨਹੀਂ ਜਾਵਾਂਗਾ-ਸੁਨੀਲ ਜਾਖੜ

11 ਅਕਤੂਬਰ 2023-ਬੀਜੇਪੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਨਹੀਂ ਜਾਵਾਂਗਾ। ਉਨ੍ਹਾਂ ਨੇ ਸੀਐਮ ਮਾਨ ਨੂੰ ਕਿਹਾ ਕਿ ਅਬੋਹਰ ਆ ਜਾਉ, ਜਿੱਥੇ ਐਸਵਾਈਐਲ ਦਾ ਪਾਣੀ ਹੈ, ਉੱਥੇ ਮੀਟਿੰਗ ਰੱਖੀ ਜਾਵੇ, ਜਾਂ ਲੁਧਿਆਣਾ ਸਥਿਤ ਖੇਤੀਬਾੜੀ ਯੂਨੀਵਰਸਿਟੀ ਵਿੱਚ ਮੀਟਿੰਗ ਰੱਖ ਲਈ ਜਾਵੇ। ਜਾਖੜ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ‘ਤੇ ਮੁੱਖ ਮੰਤਰੀ ਪੰਜਾਬ ਦਾ ਕੀ ਸਟੈਂਡ ਹੈ। ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕਿ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਕੀ ਸਟੈਂਡ ਹੈ? ਸੂਬੇ ਕੋਲ ਵਾਧੂ ਪਾਣੀ ਨਹੀਂ ਹੈ। ਗੁਆਂਢੀ ਸੂਬੇ ਨਾਲ ਗੱਲ ਕਿਸ ਅਧਾਰ ਤੇ ਹੋਵੇਗੀ। ਤੁਸੀਂ ਮੁੱਖ ਮੰਤਰੀ ਹੋ ਪੰਜਾਬ ਦੇ ਲੋਕਾਂ ਨੂੰ ਜਵਾਬ ਦਿਓ। ਮੁੱਖ ਮੰਤਰੀ ਵੱਲੋਂ ਕੀਤੇ ਟਵੀਟ ਦਾ ਜਵਾਬ ਦਿੰਦਿਆਂ ਜਾਖੜ ਨੇ ਕਿਹਾ ਕਿ ਉਸ ਸਮੇਂ ਬਲਰਾਮ ਜਾਖੜ 1982 ਵਿੱਚ ਸੰਵਿਧਾਨ ਦੀ ਪੋਸਟ ‘ਤੇ ਸਨ। ਮੈਂ ਟਵਿੱਟਰ ‘ਤੇ ਕੁਝ ਵੀ ਨਹੀਂ ਲਿਖਿਆ ਪਰ ਭਗਵੰਤ ਮਾਨ ਆਪਣੇ ਆਪੇ ਤੋਂ ਬਾਹਰ ਹੋ ਗਏ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਪਾਰਲੀਮੈਂਟ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ ਪਰ ਹੁਣ ਉਹ ਮੁੱਖ ਮੰਤਰੀ ਹਨ।

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ,ਦਿੱਲੀ ਹਾਈਕੋਰਟ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਆਪ ਨੇਤਾ ਮਨੀਸ਼ ਸਿਸੋਦੀਆ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਸਲਮਾਨ ਖਾਨ ਦੇ ਘਰ ਦੇ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40200 posts
  • 0 comments
  • 0 fans