Menu

ਵੱਡਾ ਐਕਸ਼ਨ-ਖਾਲਿਸਤਾਨੀ ਲਖਬੀਰ ਰੋਡੇ ਦੀ ਜ਼ਮੀਨ ਕੁਰਕ ਕਰਨ ਦੇ ਹੁਕਮ

ਨਵੀਂ ਦਿੱਲੀ: ਪੰਜਾਬ ਦੇ ਮੋਹਾਲੀ ਦੀ ਇਕ ਐਨ.ਆਈ.ਏ. ਅਦਾਲਤ ਨੇ ਪਾਕਿਸਤਾਨ ’ਚ ਰਹਿ ਰਹੇ ‘ਖ਼ਾਲਿਸਤਾਨ ਲਿਬਰੇਸ਼ਨ ਫ਼ਰੰਟ’ ਦੇ ਮੁਖੀ ਲਖਬੀਰ ਸਿੰਘ ਉਰਫ਼ ਰੋਡੇ ਦੀ ਸੂਬੇ ਦੇ ਮੋਗਾ ਜ਼ਿਲ੍ਹੇ ਸਥਿਤ ਜ਼ਮੀਨ ਨੂੰ ਜ਼ਬਤ ਕਰਨ ਦੇ ਹੁਕਮ ਦਿਤੇ ਹਨ। ਲਖਬੀਰ ਸਿੰਘ ਰੋਡੇ ਨਾਲ ਸਬੰਧਤ ਜ਼ਮੀਨ ਕੋਠੇ ਗੁਰੂਪੁਰਾ (ਰੋਡੇ) ’ਚ ਸਥਿਤ ਹੈ। ਅਦਾਲਤ ਨੇ ਇਹ ਹੁਕਮ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ 1 ਜਨਵਰੀ, 2021 ਨੂੰ ਗ਼ੈਰਕਾਨੂੰਨੀ ਗਤੀਵਿਧੀ ਰੋਕਥਾਮ (ਯੂ.ਏ.ਪੀ.ਏ.) ਕਾਨੂੰਨ ਭਾਰਤੀ ਦੰਡ ਸੰਹਿਤਾ ਅਤੇ ਨਸ਼ੀਲ ਪਦਾਰਥ ਸਬੰਧੀ ਐਨ.ਡੀ.ਪੀ.ਐੱਸ. ਕਾਨੂੰਨ ਹੇਠ ਦਰਜ ਇਕ ਮਾਮਲੇ ’ਚ ਦਿਤਾ ਹੈ। ਅਦਾਲਤ ਨੇ ਯੂ.ਏ.ਪੀ.ਏ. ਦੀ ਧਾਰਾ 33(5) ਹੇਠ ਜ਼ਮੀਨ ਨੂੰ ਜ਼ਬਤ ਕਰਨ ਦਾ ਹੁਕਮ ਦਿਤਾ। ਇਸ ਧਾਰਾ ਹੇਠ ਜੱਜ ਗੰਭੀਰ ਅਪਰਧਾਂ ’ਚ ਸ਼ਾਮਲ ਭਗੌੜੇ ਅਪਰਾਧੀ ਦੀ ਚੱਲ ਅਤੇ ਅਚੱਲ ਜਾਇਦਾਦ ਨੂੰ ਜ਼ਬਤ ਕਰਨ ਦਾ ਹੁਕਮ ਦੇ ਸਕਦਾ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans