Menu

ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਖਸਤਾ ਹਾਲਤ ਕੁਆਟਰ ਦੀ ਛੱਤ, ਪਿਓ ਧੀ ਦੀ ਮੌ.ਤ

12 ਅਕਤੂਬਰ 2023-ਲੁਧਿਆਣਾ ਦੇ ਕਸਬਾ ਦੋਰਾਹਾ ‘ਚ ਇਕ ਖਸਤਾ ਹਾਲ ਕੁਆਟਰ ਦੀ ਛੱਤ ਅਚਾਨਕ ਡਿੱਗ ਗਈ। ਇਸ ਦੌਰਾਨ ਪ੍ਰਵਾਰ ਦੇ ਪੰਜ ਜੀਅ ਛੱਤ ਦੇ ਮਲਬੇ ਹੇਠ ਦੱਬ ਗਏ। ਇਸ ਹਾਦਸੇ ‘ਚ ਪਿਓ-ਧੀ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਨਰੇਸ਼ (35) ਅਤੇ ਰਾਧਿਕਾ (12) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪਿਓ-ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਛੱਤ ਡਿੱਗਣ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਨੂੰ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਕੁਆਰਟਰ ‘ਚੋਂ ਬਾਹਰ ਕੱਢਿਆ ਗਿਆ। ਫਿਲਹਾਲ ਤਿੰਨ ਲੋਕਾਂ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ ਵਿੱਕੀ, ਗੋਲੂ ਅਤੇ ਜਿਪਸੀ (ਮਾਂ) ਸ਼ਾਮਲ ਹਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans