Menu

ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੁਲਿਸ ਦਾ ਬੁਲਡੋਜ਼ਰ

12 ਅਕਤੂਬਰ 2023-ਜਿੱਥੇ ਪੰਜਾਬ ਪੁਲਿਸ ਨੇ ਪੰਜਾਬ ‘ਚ ਨਸ਼ਾ ਤਸਕਰਾਂ ‘ਤੇ ਸਿਕੰਜਾ ਕਸਣਾ ਸ਼ੁਰੂ ਕੀਤਾ ਹੈ, ਉਸੇ ਤਰ੍ਹਾਂ ਹਰਿਆਣਾ ਪੁਲਿਸ ਵੀ ਇਸ ਮੁੱਦੇ ਨੂੰ ਲੈ ਕੇ ਸਖਤ ਹੋਈ ਹ, ਜਿਸਦੇ ਚਲਦਿਆਂ ਪੰਚਕੂਲਾ ਪੁਲਿਸ ਨੇ‘ ਇਕ ਨਸ਼ਾ ਤਸਕਰ ਦੇ ਨਾਜਾਇਜ਼ ਤੌਰ ’ਤੇ ਬਣੇ ਮਕਾਨ ‘ਤੇ ਬੁਲਡੋਜ਼ਰ ਚਲਾ ਕੇ ਢਾਹ ਦਿੱਤਾ ਹੈ। ਮੁਲਜ਼ਮਾਂ ਨੇ ਇਹ ਘਰ ਹਰਿਆਣਾ ਅਰਬਨ ਡਿਵੈਲਪਮੈਂਟ ਅਥਾਰਟੀ ਦੀ ਜ਼ਮੀਨ ’ਤੇ ਗ਼ੈਰਕਾਨੂੰਨੀ ਢੰਗ ਨਾਲ ਬਣਾਇਆ ਸੀ।ਮੁਲਜ਼ਮ ਦੀ ਪਛਾਣ ਰਿੰਕੂ ਵਾਸੀ ਖੜਕ ਮਗੋਂਲੀ ਵਜੋਂ ਹੋਈ ਹੈ। ਦੱਸ ਦਈਏ ਕਿ ਪੰਚਕੂਲਾ ਦੇ ਰਾਮਗੜ੍ਹ ਦੇ ਰਹਿਣ ਵਾਲੇ ਸੰਦੀਪ ਦੀ ਅਕਤੂਬਰ ਮਹੀਨੇ ਮੌਤ ਹੋ ਗਈ ਸੀ। ਸੰਦੀਪ ਮੁਲਜ਼ਮ ਰਿੰਕੂ ਤੋਂ ਨਸ਼ਾ ਲੈਂਦਾ ਸੀ। ਮੁਲਜ਼ਮਾਂ ਖ਼ਿਲਾਫ਼ ਪੰਚਕੂਲਾ ਸੈਕਟਰ-7 ਵਿੱਚ ਆਈਪੀਸੀ ਦੀ ਧਾਰਾ 304 ਅਤੇ 120 ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਪੁਲਿਸ ਦੇ ਡਿਪਟੀ ਕਮਿਸ਼ਨਰ ਮੁਕੇਸ਼ ਮਲਹੋਤਰਾ ਨੇ ਦੱਸਿਆ ਕਿ ਪੰਚਕੂਲਾ ਵਿੱਚ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਜੇਕਰ ਲੋੜ ਪਈ ਤਾਂ ਪਹਿਲ ਦੇ ਆਧਾਰ ‘ਤੇ ਹੋਰ ਨਸ਼ਾ ਤਸਕਰਾਂ ਵਿਰੁੱਧ ਵੀ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans