Menu

ਘਰ ਦੀ ਉਸਾਰੀ ਦੌਰਾਨ ਹਾਈਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਨੌਜਵਾਨ ਦੀ ਮੌ.ਤ

ਮੋਗਾ , 19 ਅਕਤੂਬਰ 2023-ਸ਼ਹਿਰ ਦੀ ਇੰਦਰਾ ਕਲੋਨੀ ‘ਚ ਇੱਕ ਉਸਾਰੀ ਅਧੀਨ ਘਰ ਵਿੱਚ ਹਾਈ ਵੋਲਟੇਜ ਬਿਜਲੀ ਤਾਰਾਂ ਦੇ ਸੰਪਰਕ ‘ਚ ਆਉਣ ਨਾਲ ਇੱਕ ਨੌਜਵਾਨ  ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਨਾਲ ਹੀ ਇਸ ਹਾਦਸੇ ਵਿੱਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ।ਬੁੱਧਵਾਰ ਸ਼ਾਮ ਨੂੰ ਹਰਪ੍ਰੀਤ ਸਿੰਘ ਅਤੇ ਉਸ ਦੇ ਨਾਲ ਦੋ ਹੋਰ ਵਿਅਕਤੀ ਇੱਕ ਘਰ ਵਿੱਚ ਪਲਾਸਟਰ ਕਰਨ ਲਈ ਪੈਡ ਪੈਕ ਕਰ ਰਹੇ ਸਨ। ਅਚਾਨਕ ਹਰਪ੍ਰੀਤ ਸਿੰਘ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆ ਗਿਆ, ਉਸ ਦੇ ਨਾਲ ਹੀ ਮਕਾਨ ਮਾਲਕ ਦਾ ਲੜਕਾ ਅਤੇ ਇੱਕ ਮਜ਼ਦੂਰ ਵੀ ਜ਼ਖਮੀ ਹੋ ਗਿਆ। ਮਕੈਨਿਕ ਦਾ ਕੰਮ ਕਰਨ ਵਾਲੇ ਹਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਉਸ ਦੇ ਨਾਲ ਆਏ ਦੋਵੇਂ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਦੋਵਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੋਵਾਂ ਦੀ ਹਾਲਤ ਠੀਕ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans