Menu

ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਜ਼ਰੂਰੀ ਸੂਚਨਾ, ਪੰਜਾਬ ਵਿਚ 120 ਰਿਕਰੂਟਿੰਗ ਏਂਜਟ ਮਾਨਤਾ ਪ੍ਰਾਪਤ,

19, ਅਕਤੂਬਰ – ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਨੌਕਰੀ ਕਰਨ ਲਈ ਬਾਹਰ ਜਾਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਜਿਸ ਏਂਜਟ ਦੇ ਮਾਰਫ਼ਤ ਬਾਹਰ ਜਾ ਰਹੇ ਹੋ ਉਹ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੋਂ ਮਾਨਤਾ ਪ੍ਰਾਪਤ ਹੋਵੇ। ਪੰਜਾਬ ਵਿਚ ਅਜਿਹੇ 120 ਰਿਕਰੂਟਿੰਗ ਏਂਜਟ ਮਾਨਤਾ ਪ੍ਰਾਪਤ ਹਨ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੋਂ ਮਾਨਤਾ ਪ੍ਰਾਪਤ ਰਿਕਰੂਟਿੰਗ ਏਂਜਟਾਂ ਨੂੰ ਹੀ ਵਿਦੇਸ਼ਾਂ ਵਿਚ ਨੌਕਰੀ ਲਈ ਇੰਟਰਵਿਊ ਆਦਿ ਕਰਨ ਦਾ ਅਧਿਕਾਰ ਹੈ। ਇਹ ਰਿਕਰੂਟਿੰਗ ਏਂਜਟ ਪੰਜਾਬ ਟਰੈਵਲ ਪ੍ਰੋਫੈਸਨਲ ਰੈਗੁਲੇਸ਼ਨ ਐਕਟ ਤਹਿਤ ਰਜਿਸਟਰਡ ਏਂਜਟਾਂ ਤੋਂ ਵੱਖਰੇ ਹੁੰਦੇ ਹਨ। ਪੰਜਾਬ ਟਰੈਵਲ ਪ੍ਰੋਫੈਸਨਲ ਰੈਗੁਲੇਸ਼ਨ ਐਕਟ ਤਹਿਤ ਰਜਿਸਟਰਡ ਏਂਜਟ ਵਿਦੇਸਾਂ ਵਿਚ ਨੌਕਰੀ ਲਈ ਭਰਤੀ ਨਹੀਂ ਕਰ ਸਕਦੇ ਹਨ।  ਇਮੀਗ੍ਰੇਸ਼ਨ ਐਕਟ 1983 ਤਹਿਤ ਅਧਿਕਾਰ ਕੇਵਲ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਰਿਕਰੂਟਿੰਗ ਏਂਜਟਾਂ ਨੂੰ ਹੀ ਹੈ। ਇਸ ਲਈ ਵਿਦੇਸ਼ ਵਿਚ ਨੌਕਰੀ ਲਈ ਜਾਣ ਦੇ ਇੱਛੁਕ ਨੌਜਵਾਨ ਸਾਵਧਾਨ ਰਹਿਣ। ਉਨ੍ਹਾਂ ਨੇ ਮੀਡੀਆ ਅਦਾਰਿਆਂ ਨੂੰ ਵੀ ਦੱਸਿਆ ਕਿ ਉਹ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੋਂ ਮਾਨਤਾ ਪ੍ਰਾਪਤ ਰਿਕਰੂਟਿੰਗ ਏਂਜਟਾਂ ਦੇ ਇਸ਼ਤਿਹਾਰ ਪ੍ਰਕਾਸ਼ਤ ਕਰ ਸਕਦੇ ਹਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans