Menu

ਮੰਦਭਾਗੀ ਖਬਰ-ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌ.ਤ

21 ਅਕਤੂਬਰ 2023-ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀ ਹੀ ਇਕ ਖਬਰ ਸਮਾਣਾ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਵਿਦੇਸ਼ ‘ਚ ਰਹਿਣ ਨੌਜਵਾਨ ਦੀ ਕਾਰ ਨੂੰ ਟਰਾਲੀ ਨੇ ਕੁਚਲ ਦਿੱਤਾ। ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਉਹ ਆਪਣੀ ਪਤਨੀ ਨਾਲ ਕੰਮ ਕਰਨ ਕੈਨੇਡਾ ਗਿਆ ਹੋਇਆ ਸੀ। ਪਰਿਵਾਰ ਨੇ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ।ਮ੍ਰਿਤਕ ਦੇ ਭਰਾ ਨੇ  ਦੱਸਿਆ ਅਜੇ ਕੁਝ ਦੇਰ ਪਹਿਲਾਂ ਹੀ ਉਸ ਦਾ ਭਰਾ ਕੈਨੇਡਾ ਆਪਣੀ ਪਤਨੀ ਕੋਲ ਗਿਆ ਸੀ। ਬੀਤੇ ਦਿਨੀਂ ਜਦੋਂ ਉਹ ਕਾਰ ‘ਚ ਕਿਤੇ ਜਾ ਰਿਹਾ ਸੀ ਇਕ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਹੋਈ ਇਸ ਬੇਵਕਤੀ ਮੌਤ ਨਾਲ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਦੀ ਸਰਕਾਰ ਤੋਂ ਮੰਗ ਹੈ ਕਿ ਭਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans