Menu

ਕੈਨੇਡਾ ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਕੀਤੀ ਬੰਦ

21 ਅਕਤੂਬਰ 2023-ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦੇ ਦਰਮਿਆਨ ਚੰਡੀਗੜ੍ਹ ਸਥਿਤ ਕੌਂਸਲੇਟ ਜਨਰਲ ਆਫ ਕੈਨੇਡਾ ਦਫਤਰ  ਵੱਲੋਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਹੁਣ ਇਹ ਸੇਵਾ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ।ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਇੱਕ ਵੱਡੇ ਮਾਲ ਦੀ ਚੌਥੀ ਮੰਜ਼ਿਲ ’ਤੇ ਸਥਿਤ ਦਫ਼ਤਰ ਦੇ ਦਰਵਾਜ਼ੇ ’ਤੇ ਇੱਕ ਨੋਟਿਸ ਚਿਪਕਾਇਆ ਗਿਆ ਹੈ। ਇਸ ‘ਤੇ ਲਿਖਿਆ ਹੈ ਕਿ ਚੰਡੀਗੜ੍ਹ ਸਥਿਤ ਕੈਨੇਡਾ ਦੇ ਕੌਂਸਲੇਟ ਜਨਰਲ ਦੀਆਂ ਕੌਂਸਲਰ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਕਿਰਪਾ ਕਰਕੇ ਕੈਨੇਡਾ ਦੇ ਹਾਈ ਕਮਿਸ਼ਨ, 7/8, ਸ਼ਾਂਤੀ ਮਾਰਗ, ਚਾਣਕਿਆਪੁਰੀ, ਨਵੀਂ ਦਿੱਲੀ ਵਿੱਚ ਕੌਂਸਲੇਟ ਸੈਕਸ਼ਨ ਨਾਲ ਸੰਪਰਕ ਕਰੋ। ਫਿਲਹਾਲ ਇਹ ਨਹੀਂ ਦੱਸਿਆ ਗਿਆ ਹੈ ਕਿ ਚੰਡੀਗੜ੍ਹ ਵਿੱਚ ਇਹ ਸੇਵਾਵਾਂ ਕਦੋਂ ਸ਼ੁਰੂ ਹੋਣਗੀਆਂ।

ਭੋਜਪੁਰੀ ਸਟਾਰ ਪਵਨ ਸਿੰਘ ਨੂੰ BJP ਨੇ…

ਨਵੀਂ ਦਿੱਲੀ, 22 ਮਈ, 2024 : ਭਾਜਪਾ ਨੇ ਭੋਜਪੁਰੀ ਸਟਾਰ ਪਵਨ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ । ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ…

ਨਵੀਂ ਦਿੱਲੀ, 22 ਮਈ : ਦਿੱਲੀ ਦੇ…

ਪਤੰਜਲੀ ਨੂੰ ਇਕ ਹੋਰ ਅਦਾਲਤ…

ਨਵੀਂ ਦਿੱਲੀ, 22 ਮਈ 2024: ਰਾਮਦੇਵ ਅਤੇ ਉਨ੍ਹਾਂ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40539 posts
  • 0 comments
  • 0 fans