Menu

ਭਾਰਤ-ਨਿਊਜ਼ੀਲੈਂਡ ‘ਚ ਮੁਕਾਬਲਾ ਅੱਜ

22, ਅਕਤੂਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਕ੍ਰਿਕਟ ਸਟੇਡੀਅਮ ਵਿਚ ਅੱਜ ਹੋਣ ਵਾਲੇ ਭਾਰਤ ਤੇ ਨਿਊਜ਼ੀਲੈਂਡ ਦੇ ਮੁਕਾਬਲੇ ਵਿਚ ਤੈਅ ਹੋਵੇਗਾ ਕਿ ਕਿਸ ਟੀਮ ਦਾ ਵਿਜੇ ਰੱਥ ਰੁਕਣ ਵਾਲਾ ਹੈ। ਹੁਣ ਤੱਕ ਵਿਸ਼ਵ ਕੱਪ ਵਿਚ ਦੋਵੇਂ ਟੀਮਾਂ ਚਾਰ-ਚਾਰ ਮੁਕਾਬਲੇ ਜਿੱਤ ਚੁੱਕੀ ਹੈ। ਦੋਵੇਂ ਹੀ ਟੀਮਾਂ ਪੰਜਵੀਂ ਜਿੱਤ ਲਈ ਧਰਮਸ਼ਾਲਾ ਪਹੁੰਚੀ ਹੈ।

ਨਿਊਜ਼ੀਲੈਂਡ ਦੀ ਟੀਮ ਦੇ ਹੌਸਲੇ ਵੀ ਬੁਲੰਦ ਹਨ। ਬੱਲੇਬਾਜ਼ ਤੇ ਗੇਂਦਬਾਜ਼ ਲੈਅ ਵਿਚ ਹਨ। ਇਸ ਟੀਮ ਦੇ ਕਈ ਖਿਡਾਰੀ ਆਈਪੀਐੱਲ ਵਿਚ ਖੇਡਦੇ ਹਨ ਜੋ ਭਾਰਤ ਦੇ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦੇ ਹਨ। ਭਾਰਤੀ ਟੀਮ ਨੂੰ ਨਿਊਜ਼ੀਲੈਂਡ ਦੀ ਤੇਜ਼ ਗੇਂਦਬਾਜ਼ੀ ਤੋਂ ਸਾਵਧਾਨ ਰਹਿਣਾ ਹੋਵੇਗਾ। ਮਿਚੇਲ ਸੈਂਟਨਰ ਵੀ ਸਪਿਨ ਦਾ ਜਾਲ ਵਿਛਾ ਰਹੇ ਹਨ।

ਸਟੇਡੀਅਮ ਵਿਚ ਵਿਸ਼ਵ ਕੱਪ ਦੇ ਮੈਚਾਂ ਦੌਰਾਨ ਪੈਰਗਲਾਈਡਿੰਗ ‘ਤੇ ਪੂਰੀ ਤਰ੍ਹਾਂ ਤੋਂ ਪ੍ਰਤੀਬੰਧ ਰਹੇਗਾ। ਇਸ ਦੇ ਚੱਲਦੇ ਐਤਵਾਰ ਨੂੰ ਖੇਡੇ ਜਾਣ ਵਾਲੇ ਭਾਰਤ ਤੇ ਨਿਊਜ਼ੀਲੈਂਡ ਦੇ ਮੌਚ ਦੌਰਾਨ ਵੀ ਪੈਰਾਗਰਾਈਡਿੰਗ ‘ਤੇ ਰੋਕ ਰਹੇਗੀ। ਇਹ ਫੈਸਲਾ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ।

BSF ਦੇ ਜਵਾਨਾਂ ਨੂੰ ਲੈ ਕੇ ਜਾ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਚੋਣ ਡਿਊਟੀ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.)ਦੇ ਜਵਾਨਾਂ …

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40092 posts
  • 0 comments
  • 0 fans