Menu

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ- ਡਾ. ਸਤੀਸ਼ ਗੋਇਲ

23, ਅਕਤੂਬਰ – ਸਿਵਲ ਸਰਜਨ ਫ਼ਾਜ਼ਿਲਕਾ  ਡਾਕਟਰ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ  ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ  ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਪਹਿਲਾਂ ਉਹਨਾ ਵਲੋ ਸਟਾਫ਼ ਨੂੰ ਹਿਦਾਇਤ ਕੀਤੀ ਕਿ ਜੋ ਸੁਵਿਧਾ ਸਰਕਾਰ ਵਲੋ ਇਸ ਦਿਨ ਲਈ ਨਿਸ਼ਚਿਸਤ ਕੀਤੀ ਗਈ ਹੈ ਉਹ ਹਰ ਹਾਲ ਵਿਚ ਪੂਰੀ ਕੀਤੀ ਜਾਵੇ ਤਾਕਿ ਜਮੀਨੀ ਪੱਧਰ ਤੇ ਲਾਭਪਾਤਰੀ ਨੂੰ ਲਾਭ ਮਿਲ ਸਕੇ ।

ਸਿਵਲ ਸਰਜਨ ਡਾਕਟਰ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਜ਼ਿਲ੍ਹਾ ਹਸਪਤਾਲ਼  ਫ਼ਾਜ਼ਿਲਕਾ, ਅਬੋਹਰ, ਜਲਾਲਾਬਾਦ, 4 ਸੀ ਐੱਚ ਸੀ ਪੀ ਐੱਚ ਸੀ ਦੇ ਨਾਲ 23 ਆਮ ਆਦਮੀ ਕਲੀਨਿਕ ਵਿਖੇ 280 ਦੇ ਕਰੀਬ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ । ਇਸ ਦੌਰਾਨ ਉਨ੍ਹਾਂ ਦੇ ਵਜਨ, ਬੀ ਪੀ, ਸੁਗਰ ਅਤੇ ਐੱਚ ਬੀ ਦੀ ਜਾਂਚ ਕੀਤੀ ਗਈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans